ਡੱਲੇਵਾਲ ਦੀ ਸਿਹਤ ਵਿਗੜੀ, ਬਰਨਾਲਾ ਦੇ ਨਿੱਜੀ ਹਸਪਤਾਲ ਦਾਖਲ

ਬਰਨਾਲਾ 7 ਅਪ੍ਰੈਲ ( ਖ਼ਬਰ ਖਾਸ ਬਿਊਰੋ) ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਅੱਜ ਅਚਾਨਕ ਸਿਹਤ…

ਮਨੌਲੀ ਦੀ ਨਵੀਂ ਪੁਸਤਕ ‘ਹਾਕੀ ਓਲੰਪੀਅਨ ਫੈਮਿਲੀ’ ਰਿਲੀਜ਼

ਚੰਡੀਗੜ੍ਹ, 7 ਅਪਰੈਲ (ਖ਼ਬਰ ਖਾਸ ਬਿਊਰੋ) ਪੰਜਾਬੀ ਦੇ ਸੀਨੀਅਰ ਖੇਡ ਪੱਤਰਕਾਰ ਤੇ ਲੇਖਕ ਸੁਖਵਿੰਦਰਜੀਤ ਸਿੰਘ ਮਨੌਲੀ…

ਵਿਜੀਲੈਂਸ ਨੇ RTA ਦਫ਼ਤਰਾਂ, ਡਰਾਈਵਿੰਗ ਟੈਸਟ ਕੇਂਦਰਾਂ ’ਤੇ ਅਚਨਚੇਤ ਛਾਪੇਮਾਰੀ ; 24 ਵਿਅਕਤੀ ਗ੍ਰਿਫ਼ਤਾਰ 

ਚੰਡੀਗੜ੍ਹ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਭ੍ਰਿਸ਼ਟਾਚਾਰ ਵਿਰੁੱਧ ਵੱਡੀ ਕਾਰਵਾਈ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ…

ਜੈਸਵਾਲ ਨੂੰ ਹਟਾਇਆ ਤੇ ਸਿਨਹਾ ਹੋਣਗੇ ਏਡੀਜੀਪੀ ਇੰਟੈਲੀਜੈਂਸ ਚੀਫ਼

ਚੰਡੀਗੜ੍ਹ 7 ਅਪ੍ਰੈਲ ( ਖ਼ਬਰ ਖਾਸ ਬਿਊਰੋ) ਖੁਫੀਆ ਵਿਭਾਗ ਦੇ ਏਡੀਜੀਪੀ ਆਰਕੇ ਜੈਸਵਾਲ ਨੂੰ ਹਟਾ ਦਿੱਤਾ…

ਸਿੱਖਿਆ ਕ੍ਰਾਂਤੀ ਪ੍ਰਸਿੱਧੀ ਹਾਸਲ ਕਰਨ ਦਾ ‘ਆਪ’ ਦਾ ਘਟੀਆ ਡਰਾਮਾ -ਬਾਜਵਾ

ਚੰਡੀਗੜ੍ਹ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਕਲੀ…

 ਸਕੂਲਾਂ ਦੇ ਪਖਾਨਿਆਂ ਤੇ ਕਮਰਿਆਂ ਦੀ ਰਿਪੇਅਰਾਂ ਦੇ ਕੰਮਾਂ ਦੇ ਉਦਘਾਟਨ ਕਿਹੜੀ ਪ੍ਰਾਪਤੀ- ਰਾਮੂਵਾਲੀਆ

ਚੰਡੀਗੜ੍ਹ 7 ਅਪ੍ਰੈਲ (ਖ਼ਬਰ ਖਾਸ ਬਿਊਰੋ) -ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਅੱਜ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਉਹ ਹੈਰਾਨ ਹਨ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਕਿਸ ਤਰ੍ਹਾਂ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ।ਉਹਨਾਂ ਨੇ ਕਿਹਾ ਕਿ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੀਰਕਪੁਰ ਹਲਕੇ ਦੇ ਸਕੂਲਾਂ ਦੇ ਵਿੱਚ ਉਦਘਾਟਨ ਕਰ ਰਹੇ ਹਨ ਪਰ ਉਹ ਸਰਕਾਰ ਨੂੰ ਸਵਾਲ ਕਰਦੇ ਹਨ ਕਿ ਇਹ ਸਕੂਲਾਂ ਵਿੱਚ ਉਦਘਾਟਨ ਕਿਸ ਗੱਲ ਦੇ ਹੋ ਰਹੇ ਨੇ ਬੀਬਾ ਅਮਨਜੋਤ ਨੇ ਕਿਹਾ ਕਿ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਲਿਖਤੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਜਿਨਾਂ ਨੂੰ ਇਕ ਲੱਖ ਰੁਪਏ ਤੋਂ ਵੱਧ ਦੀ ਗਰਾਂਟ ਦਿੱਤੀ ਕਿ ਉਹ ਆਪੋ ਆਪਣੇ ਸਕੂਲਾਂ ਵਿੱਚ ਉਦਘਾਟਨ ਕਰਾਉਣ ਇਹ ਪਹਿਲੀ ਵਾਰ ਹੈ ਕਿ ਸਕੂਲ ਦੇ ਪੈਖਾਨਿਆਂ ਜਾਂ ਸਕੂਲ ਦੀ ਚਾਰਦੀਵਾਰੀ ਦੀ ਰਿਪੇਅਰ ਜਾਂ ਕਮਰਿਆਂ ਦੀ ਰਿਪੇਅਰ ਕਰਨ ਦੇ ਕੰਮਾਂ ਦੇ ਵੀ ਉਦਘਾਟਨ ਕੀਤੇ ਜਾ ਰਹੇ ਨੇ ਜੋ ਇਹ ਸਿਰਫ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਜਦਕਿ ਸਰਕਾਰ ਇਹ ਗੱਲ ਦੱਸੇ ਕਿ ਉਹਨੇ ਹੁਣ ਤੱਕ ਕਿਹੜੇ ਨਵੇਂ ਸਕੂਲ ਬਣਾਏ ਆ ਜਾਂ ਸਕੂਲਾਂ ਦੇ ਵਿੱਚ ਇਹ ਫਰਨੀਚਰ ਜਾਂ ਕੰਪਿਊਟਰ ਲੈਬਾਂ ਦਿੱਤੀਆਂ ਜੇ ਇਹ ਕੰਮ ਕੀਤੇ ਤਾਂ ਉਸਦਾ ਉਦਘਾਟਨ ਕਰਨਾ ਤਾਂ ਬਣਦਾ ਹੈ ਲੇਕਿਨ ਪਹਿਲੀ ਵਾਰ ਹੈ ਕਿ ਬਾਥਰੂਮਾਂ ਤੇ ਕਮਰਿਆਂ ਤੇ ਚਾਰ ਦਵਾਰੀਆਂ ਦੀਆਂ ਰਿਪੇਅਰਾਂ ਦੇ ਉਦਘਾਟਨ ਕੀਤੇ ਜਾ ਰਹੇ ਨੇ ਜੋ ਲੋਕਾਂ ਨੂੰ ਗੁਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ॥ ਬੀਬਾ ਅਮਨਜੋਤ ਰਾਮੂਵਾਲੀਆ ਨੇ ਕਿਹਾ ਕਿ ਇਹੀ ਕੁਝ ਇਹ ਦਿੱਲੀ ਵਿੱਚ ਕਰਦੇ ਸਨ ਤਾਂ ਹੀ ਦਿੱਲੀ ਦੀ ਸੂਝਵਾਨ ਜਨਤਾ ਨੇ ਇਹਨਾਂ ਦਾ ਦਿੱਲੀ ਤੋਂ ਬੋਰੀਆ ਬਿਸਤਰ ਗੋਲ ਕੀਤਾ ਹੈ ਤੇ ਹਾਲ ਇਹਨਾਂ ਦਾ ਪੰਜਾਬ ਵਿੱਚ ਵੀ ਇਹੀ ਹੋਣਾ ਕਿਉਂਕਿ ਪੰਜਾਬ ਦੀ ਸੂਝਵਾਨ ਜਨਤਾ ਨੂੰ ਕੋਈ ਵੀ ਪਾਰਟੀ ਗੁਮਰਾਹ ਨਹੀਂ ਕਰ ਸਕਦੀ

ਹੁਕਮਨਾਮਿਆਂ ਨੂੰ ਚੁਣੋਤੀ ਦੇਣ ਵਾਲਿਆਂ ਨੂੰ ਸਮੁੰਦਰੀ ਹਾਲ ਵਿੱਚ ਇਜਲਾਸ ਦੀ ਇਜਾਜ਼ਤ ਨਾ ਦੇਣ ਬਾਰੇ ਐਸਜੀਪੀਸੀ ਮੈਂਬਰਾਂ ਵੱਲੋਂ ਮਤਾ ਪਾਸ

ਲੁਧਿਆਣਾ 7 ਅਪ੍ਰੈਲ, (ਖ਼ਬਰ ਖਾਸ ਬਿਊਰੋ) ਸ਼੍ਰੀ ਅਕਾਲ ਤਖ਼ਤ ਸਾਹਿਬ  ਦੇ ਸਨਮਾਨ ਬਹਾਲੀ ਦੀ ਲੜਾਈ ਲੜ…

ਸਿੱਖਿਆ ਕਰਾਂਤੀ ਦੇ ਨਾਮ ‘ਤੇ ਕੁਫ਼ਰ ਤੋਲ ਰਹੀ ਹੈ ਆਪ ਸਰਕਾਰ: ਅਰਵਿੰਦ ਖੰਨਾ

ਚੰਡੀਗੜ੍ਹ, 7 ਅਪ੍ਰੈਲ ( ਖ਼ਬਰ ਖਾਸ ਬਿਊਰੋ) ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ…

ਸਿੱਖਿਆ ਕ੍ਰਾਂਤੀ’ ਐਨਆਈ ਪਰਿਵਾਰ ਨੇ ਆਪਣੀ ਸਪੁੱਤਰੀ ਦੀ ਯਾਦ ‘ਚ 15 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿਤੀ

ਰੂਪਨਗਰ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੁਠੇੜੀ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ…

ਗਲੋਬਲ ਗੋਲਜ਼ ਰਨ ਮੈਰਾਥਨ ਵਿਚ 350 ਤੋਂ ਵੱਧ ਲੋਕਾਂ ਨੇ ਦੌੜ ਲਗਾਈ

ਚੰਡੀਗੜ੍ਹ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਅੰਤਰਰਾਸ਼ਟਰੀ ਸਿਹਤ ਦਿਵਸ ਮੌਕੇ ਏਆਈਈਐਸਈਸੀ ਚੰਡੀਗੜ੍ਹ ਨੇ ਆਪਣੇ ਟਾਈਟਲ ਪਾਰਟਨਰ…

ਜਥੇਦਾਰ ਗੜਗੱਜ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੋੜਾ ਘਰ ’ਚ ਸੇਵਾ

ਸ੍ਰੀ ਆਨੰਦਪੁਰ ਸਾਹਿਬ, 7 ਅਪ੍ਰੈਲ (ਖ਼ਬਰ ਖਾਸ ਬਿਊਰੋ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ…

ਕਬੱਡੀ ਦੇ ਉੱਘੇ ਖਿਡਾਰੀ ਦਾ ਹੋਇਆ ਦਿਹਾਂਤ, 55 ਸਾਲ ਦੀ ਉਮਰ ਵਿਚ ਲਏ ਆਖ਼ਰੀ ਸਾਹ

ਸੰਗਰੂਰ  7 ਅਪ੍ਰੈਲ (ਖ਼ਬਰ ਖਾਸ ਬਿਊਰੋ) ਖੇਡ ਜਗਤ ਤੋਂ ਦੁਖ਼ਦਾਈ ਖਬਰ ਸਾਹਮਣੇ ਆਈ ਹੈ, ਇਥੇ ਉੱਘੇ…