ਓਲੰਪਿਕ: ਤੀਰਅੰਦਾਜ਼ ਦੀਪਿਕਾ ਕੁਆਰਟਰ ਫਾਈਨਲ ’ਚ

ਪੈਰਿਸ, 3 ਅਗਸਤ (ਖ਼ਬਰ ਖਾਸ ਬਿਊਰੋ)

ਭਾਰਤੀ ਤੀਰਅੰਦਾਜ਼ ਦੀਪਿਕਾ ਕੁਮਾਰੀ ਨੇ ਪੈਰਿਸ ਓਲੰਪਿਕ ਦੇ ਮਹਿਲਾ ਵਿਅਕਤੀਗਤ ਮੁਕਾਬਲੇ ਵਿਚ ਜਰਮਨੀ ਦੀ ਮਿਸ਼ੇਲ ਕ੍ਰੋਪੋਨ ਨੂੰ ਹਰਾ ਕੇ ਕੁਆਰਟਰ ਫਾਈਨਲ ਵਿੱਚ ਪੁੱਜ ਗਈ ਹੈ। ਦੀਪਿਕਾ ਨੇ ਜਰਨਮ ਦੀ ਖਿਡਾਰੀ ਮਿਸ਼ੇਲ ਨੂੰ 6-4 ਨਾਲ ਹਰਾ ਕੇ ਮੈਚ ਆਪਣੇ ਨਾਮ ਕੀਤਾ।

ਹੋਰ ਪੜ੍ਹੋ 👉  ਸਪੀਕਰ ਨੇ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ, ਕਿਹਾ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦਾ ਅਹਿਮ ਯੋਗਦਾਨ

Leave a Reply

Your email address will not be published. Required fields are marked *