ਕੁਲਤਾਰ ਸੰਧਵਾਂ ਨੇ ਅੱਜ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ

ਚੰਡੀਗੜ੍ਹ, 30 ਅਗਸਤ, (ਖ਼ਬਰ ਖਾਸ ਬਿਊਰੋ)

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦਿੱਲੀ ਵਿਖੇ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਅਤੇ ਪੰਜਾਬ ਦੀ ਬਿਹਤਰੀ ਲਈ ਵਿਚਾਰ ਵਟਾਂਦਰਾ ਕੀਤਾ ਅਤੇ ਪਾਰਲੀਮੈਂਟਰੀ ਰਵਾਇਤਾਂ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਵੀ ਕੀਤਾ।

ਹੋਰ ਪੜ੍ਹੋ 👉  ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

Leave a Reply

Your email address will not be published. Required fields are marked *