ਕੇਜਰੀਵਾਲ ਨੂੰ ਹੌਲੀ ਹੌਲੀ ਮੌਤ ਵੱਲ ਧੱਕਿਆ ਜਾ ਰਿਹਾ ਹੈ: ਆਮ ਆਦਮੀ ਪਾਰਟੀ

ਨਵੀਂ ਦਿੱਲੀ, 20 ਅਪ੍ਰੈਲ (ਖ਼ਬਰ ਖਾਸ ਬਿਊਰੋ)

ਆਮ ਆਦਮੀ ਪਾਰਟੀ (ਆਪ) ਨੇ ਅੱਜ ਦੋਸ਼ ਲਗਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ੍ਹ ਵਿਚ ਇਨਸੁਲਿਨ ਅਤੇ ਡਾਕਟਰ ਦੀ ਸਲਾਹ ਤੋਂ ਵਾਂਝੇ ਰੱਖ ਕੇ ਹੌਲੀ-ਹੌਲੀ ਮੌਤ ਵੱਲ ਧੱਕਿਆ ਜਾ ਰਿਹਾ ਹੈ। ਪਾਰਟੀ ਦੇ ਬੁਲਾਰੇ ਸੌਰਭ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਟਾਈਪ-2 ਸ਼ੂਗਰ ਤੋਂ ਪੀੜਤ ਕੇਜਰੀਵਾਲ ਇਨਸੁਲਿਨ ਦੇਣ ਅਤੇ ਵੀਡੀਓ ਕਾਨਫਰੰਸ ਰਾਹੀਂ ਆਪਣੇ ਪਰਿਵਾਰਕ ਡਾਕਟਰ ਨਾਲ ਗੱਲ ਕਰਨ ਦੀ ਇਜਾਜ਼ਤ ਦੇਣ ਦੀ ਮੰਗ ਕਰ ਰਹੇ ਹਨ ਪਰ ਜੇਲ੍ਹ ਪ੍ਰਸ਼ਾਸਨ ਉਨ੍ਹਾਂ ਦੀ ਮੰਗ ਨਹੀਂ ਮੰਨ ਰਿਹਾ।

ਹੋਰ ਪੜ੍ਹੋ 👉  ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ

Leave a Reply

Your email address will not be published. Required fields are marked *