ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਦਿਤਾ ਸੰਦੇਸ਼

ਅੰਮ੍ਰਿਤਸਰ, 12 ਅਪਰੈਲ  (ਖ਼ਬਰ ਖਾਸ ਬਿਊਰੋ)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਨਾ ਦਿਵਸ ਮੌਕੇ ਸੰਦੇਸ਼ ਦਿਤਾ ਹੈ। ਉਨ੍ਹਾਂ ਘਰਾਂ ‘ਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਉਣ ਦਾ ਸੰਦੇਸ਼ ਦਿਤਾ ਹੈ।

ਜਾਣਕਾਰੀ ਅਨੁਸਾਰ ਖ਼ਾਲਸਾ ਸਾਜਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੇਸ਼ ਵਿਦੇਸ਼ ਵਿਚ ਵੱਸਦੀ ਸਿੱਖ ਕੌਮ ਖ਼ਾਲਸਾ ਸਾਜਨਾ ਦਿਵਸ 13 ਅਪ੍ਰੈਲ ਵਾਲੇ ਦਿਨ ਕੌਮੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਅਪਣੇ ਘਰਾਂ, ਦਫ਼ਤਰਾਂ ਤੇ ਕੰਮ ਕਾਜ ਵਾਲੀਆਂ ਥਾਵਾਂ ਉੱਤੇ ਖ਼ਾਲਸਾਈ ਨਿਸ਼ਾਨ ਸਾਹਿਬ ਝੁਲਾਵੇ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

 

Leave a Reply

Your email address will not be published. Required fields are marked *