ਜੈਸਵਾਲ ਨੂੰ ਹਟਾਇਆ ਤੇ ਸਿਨਹਾ ਹੋਣਗੇ ਏਡੀਜੀਪੀ ਇੰਟੈਲੀਜੈਂਸ ਚੀਫ਼

ਚੰਡੀਗੜ੍ਹ 7 ਅਪ੍ਰੈਲ ( ਖ਼ਬਰ ਖਾਸ ਬਿਊਰੋ)

ਖੁਫੀਆ ਵਿਭਾਗ ਦੇ ਏਡੀਜੀਪੀ ਆਰਕੇ ਜੈਸਵਾਲ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਪ੍ਰਵੀਨ ਕੁਮਾਰ ਸਿਨਹਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਜੈਸਵਾਲ ਨੂੰ ਇਸ ਵੇਲੇ ਕੋਈ ਪੋਸਟਿੰਗ ਨਹੀਂ ਦਿੱਤੀ ਗਈ ਹੈ ਅਤੇ ਪੀਕੇ ਸਿਨਹਾ ਨੂੰ ਤੁਰੰਤ ਏਡੀਜੀਪੀ ਇੰਟੈਲੀਜੈਂਸ ਵਜੋਂ ਚਾਰਜ ਸੰਭਾਲਣ ਲਈ ਕਿਹਾ ਗਿਆ ਹੈ।

ਹੋਰ ਪੜ੍ਹੋ 👉  ਬੇਸਹਾਰਾ ਗਊਧਨ ਨੂੰ ਗਊਸ਼ਲਾਵਾਂ ’ਚ ਪਹੁੰਚਾਉਣ ਲਈ ਉਪਰਾਲੇ ਤੇਜ਼ ਕੀਤੇ ਜਾਣ - ਕੀਮਤੀ ਭਗਤ

Leave a Reply

Your email address will not be published. Required fields are marked *