ਨਦੀ ਵਿਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਨਾਲ ਮੌਤ

ਹੁਸ਼ਿਆਰਪੁਰ 2 ਮਈ (ਖਬਰ ਖਾਸ ਬਿਊਰੋ)

ਸਵਾਂ ਨਦੀ ਵਿਚ ਅਪਣੇ ਸਾਥੀਆਂ ਨਾਲ ਨਹਾਉਣ ਗਏ ਖੁਰਾਲਗੜ੍ਹ ਦੇ ਨੌਜਵਾਨ ਸੁਲੱਖਣ (18) ਦੀ ਨਦੀ ਵਿਚ ਮਾਈਨਿੰਗ ਮਾਫੀਆ ਵਲੋਂ ਬਜਰੀ/ਰੇਤਾ ਕੱਢ ਕੇ ਬਣਾਏ ਡੂੰਘੇ ਟੋਏ ਵਿਚ ਡਿੱਗ ਕੇ ਡੁੱਬਣ ਨਾਲ ਮੌਤ ਹੋ ਗਈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿਤੀ ਹੈ। ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਦਸਿਆ ਜਾ ਰਿਹਾ ਹੈ।

 

ਹੋਰ ਪੜ੍ਹੋ 👉  ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ

Leave a Reply

Your email address will not be published. Required fields are marked *