ਪ੍ਰੋਫੈਸਰ ਡੀਪੀ ਗੋਇਲ ਸ਼ਹੀਦ ਭਗਤ ਸਿੰਘ ਯੂਨੀਵਰਸਿਟੀ ਦੇ ਵੀਸੀ ਨਿਯੁਕਤ

ਚੰਡੀਗੜ੍ਹ, 4 ਅਪ੍ਰੈਲ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪ੍ਰੋਫੈਸਰ ਡੀਪੀ ਗੋਇਲ ਨੂੰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦਾ ਵਾਈਸ ਚਾਂਸਲਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਦੀ ਇਹ ਨਿਯੁਕਤੀ ਨਿਯਮਾਂ ਅਨੁਸਾਰ ਤਿੰਨ ਸਾਲਾ ਦੇ ਅਰਸੇ ਲਈ ਕੀਤੀ ਗਈ ਹੈ।

ਹੋਰ ਪੜ੍ਹੋ 👉  ਯੂਥ ਕਾਂਗਰਸ ਦੇ ਦੇਵਗਨ ਪ੍ਰਧਾਨ, ਗਗਨਦੀਪ ਸੀਨੀਅਰ ਮੀਤ ਪ੍ਰਧਾਨ ਬਣੇ

Leave a Reply

Your email address will not be published. Required fields are marked *