ਪੰਜਾਬ ਕਾਂਗਰਸੀ ਆਗੂਆਂ ’ਚ ਬਿਹਤਰ ਤੇ ਮਿਸਾਲੀ ਤਾਲਮੇਲ: ਬਘੇਲ

ਚੰਡੀਗੜ੍ਹ, 6 ਮਾਰਚ (ਖ਼ਬਰ ਖਾਸ ਬਿਊਰੋ) 

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰਨਾਂ ਸੀਨੀਅਰ ਆਗੂਆਂ ਦਰਮਿਆਨ ਤਾਲਮੇਲ ਪ੍ਰਸੰਸਾਯੋਗ ਹੈ ਅਤੇ ਆਉਣ ਵਾਲੇ ਸਮੇਂ ’ਚ ਇਹ ਤਾਲਮੇਲ ਦੂਸਰੇ ਸੂਬਿਆਂ ਲਈ ਵੀ ਮਿਸਾਲ ਬਣੇਗਾ।

ਉਨ੍ਹਾਂ ਇਹ ਗੱਲ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉਤੇ ਪਾਈ ਇਕ ਪੋਸਟ ਵਿਚ ਕਹੀ ਹੈ। ਗ਼ੌਰਤਲਬ ਹੈ ਕਿ ਨਵੇਂ ਕਾਂਗਰਸ ਇੰਚਾਰਜ ਬਘੇਲ ਲਈ ਵੱਡੀ ਚੁਣੌਤੀ ਇਹੋ ਰਹੇਗੀ ਕਿ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਕਿਵੇਂ ਇੱਕਜੁੱਟ ਰੱਖਿਆ ਜਾ ਸਕੇ।

ਹੋਰ ਪੜ੍ਹੋ 👉  ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ

Leave a Reply

Your email address will not be published. Required fields are marked *