ਭਾਰਤੀ ਫ਼ੌਜ ਦੀ ਸਟਰਾਇਕ ’ਤੇ ਬੋਲੇ ਮੁੱਖ ਮੰਤਰੀ ਨਾਇਬ ਸੈਣੀ 

ਹਰਿਆਣਾ 9 ਮਈ (ਖਬਰ ਖਾਸ ਬਿਊਰੋ)

 ਭਾਰਤ ਪਾਕਿਸਤਾਨ ਵਿਚਾਲੇ ਤਣਾਅ ਦੌਰਾਨ ਭਾਰਤੀ ਫ਼ੌਜ ਦੀ ਸਟਰਾਇਕ ’ਤੇ ਬੋਲੇ ਮੁੱਖ ਮੰਤਰੀ ਨਾਇਬ ਸੈਣੀ। ਉਨ੍ਹਾਂ ਕਿਹਾ ਕਿ ਸਾਡੀ ਫ਼ੌਜ ਨੇ ਪਾਕਿਸਤਾਨ ਦੇ ਬੁਰੇ ਇਰਾਦਿਆਂ ਦਾ ਮੂੰਹ ਤੋੜ ਜਵਾਬ ਦਿੱਤਾ ਹੈ। ਪਾਕਿਸਤਾਨ ਵਲੋਂ ਸਾਡੇ ਮਾਸੂਮ ਲੋਕਾਂ ‘ਤੇ ਕੀਤੇ ਗਏ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਹੈ। ਨਾਇਬ ਸੈਣੀ ਨੇ ਕਿਹਾ ਕਿ  ਪਾਕਿਸਤਾਨ ਨੂੰ ਸੋਚਣਾ ਪਵੇਗਾ ਜਿਥੋੲਂ ਉਹ ਅੱਤਵਾਦ ਨੂੰ ਕਿੱਥੋਂ ਸਪਾਂਸਰ ਕਰਦਾ ਹੈ। ਕਿਸੇ ਵਿਅਕਤੀ ਦੇ ਜੀਵਨ ਅਤੇ ਦੇਸ਼ ਦੇ ਰਾਜ ਦਾ ਵਿਕਾਸ ਅੱਤਵਾਦ ਰਾਹੀਂ ਨਹੀਂ ਹੋਵੇਗਾ।  ਗਰੀਬੀ ਨੂੰ ਖ਼ਤਮ ਕਰਨਾ ਅਤੇ ਦੇਸ਼ ਨੂੰ ਵਿਕਸਤ ਬਣਾਉਣਾ ਸਾਡੀ ਤਰਜੀਹ ਹੋਣੀ ਚਾਹੀਦੀ ਹੈ। ਸਾਡੀ ਫ਼ੌਜ ਦੇ ਜਵਾਨ ਪਾਕਿਸਤਾਨੀ ਫ਼ੌਜ ਦੀ ਨਾਪਾਕ ਹਰਕਤਾਂ ਦਾ ਡੱਟ ਕੇ ਜਵਾਬ ਦੇ ਰਹੇ ਹਨ।

ਹੋਰ ਪੜ੍ਹੋ 👉  ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼: 35961 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

Leave a Reply

Your email address will not be published. Required fields are marked *