ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ

ਜਲੰਧਰ 11 ਅਪ੍ਰੈਲ (ਖ਼ਬਰ ਖਾਸ ਬਿਊਰੋ)

ਅੱਜ ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਵੇਗੀ। ਜਿੱਥੇ ਹੰਸਰਾਜ ਹੰਸ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਅੰਤਿਮ ਅਰਦਾਸ ਵਿੱਚ ਹਿੱਸਾ ਲੈਣਗੇ। ਸਮਾਜ ਦੇ ਮਸ਼ਹੂਰ ਚਿਹਰੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅੰਤਿਮ ਅਰਦਾਸ ਵਿੱਚ ਹਿੱਸਾ ਲੈਣ ਲਈ ਪਹੁੰਚਣਗੇ।

ਹੋਰ ਪੜ੍ਹੋ 👉  'ਆਪ' ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- 'ਆਪਰੇਸ਼ਨ ਲੋਟਸ' ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

Leave a Reply

Your email address will not be published. Required fields are marked *