ਮੀਤ ਹੇਅਰ ਨੇ ਅੱਜ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 18 ਜੂਨ (ਖ਼ਬਰ ਖਾਸ ਬਿਊਰੋ)

ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਸਪੀਕਰ ਨੇ ਅਸਤੀਫਾ ਪ੍ਰਵਾਨ ਵੀ ਕਰ ਲਿਆ।

meet

Leave a Reply

Your email address will not be published. Required fields are marked *