ਮੁੱਖ ਮੰਤਰੀ ਭਗਵੰਤ ਮਾਨ ਨੇ ਬਾਅਦ ਦੁਪਹਿਰ ਢਾਈ ਵਜੇ ਕੈਬਨਿਟ ਦੀ ਬੈਠਕ ਸੱਦੀ

ਚੰਡੀਗੜ੍ਹ, 11 ਅਪ੍ਰੈਲ (ਖ਼ਬਰ ਖਾਸ ਬਿਊਰੋ)

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਬਾਅਦ ਦੁਪਹਿਰ 2.30 ਵਜੇ ਸੱਦੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਦਾ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਪਤਾ ਲੱਗਿਆ ਹੈ ਕਿ ਇਹ ਮੀਟਿੰਗ ਐਮਰਜੈਂਸੀ ’ਚ ਬੁਲਾਈ ਗਈ ਹੈ।

ਹੋਰ ਪੜ੍ਹੋ 👉  ਪੰਜਾਬ ‘ਤੇ ਵੱਧਦਾ ਕਰਜ਼ਾ ਚਿੰਤਾਜਨਕ, ਬੇਲਗਾਮ ਉਧਾਰੀ ਸੂਬੇ ਦੇ ਭਵਿੱਖ ਲਈ ਖਤਰਾ: ਕੇਵਲ ਸਿੰਘ ਢਿੱਲੋਂ

Leave a Reply

Your email address will not be published. Required fields are marked *