ਵਿਸਾਖੀ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਚੰਡੀਗੜ੍ਹ, 13 ਅਪਰੈਲ

ਵਿਸਾਖੀ ਮਨਾਉਣ ਤੇ ਗੁਰਧਾਮਾਂ ਦੇ ਦਰਸ਼ਨ ਲਈ ਅੱਜ ਭਾਰਤ ਤੋਂ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਇਆ।  ਜਥੇ ਵਿਚ ਪਹਿਲੀ ਵਾਰੀ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂ ਵੱਡੀ ਗਿਣਤੀ ਵਿਚ ਹਨ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

Leave a Reply

Your email address will not be published. Required fields are marked *