ਸਿਰਸਾ ਦੀ ਡਿੰਗ ਮੰਡੀ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਪਲਟੀ, ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ

ਸਿਰਸਾ, 13 ਮਈ ( ‌‌ਖ਼ਬਰ ਖਾਸ ਬਿਊਰੋ )

ਇਥੋਂ ਦੇ ਡਿੰਗ ਮੰਡੀ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਬੱਸ ਪਲਟਣ ਕਾਰਨ ਡਰਾਈਵਰ ਸਮੇਤ ਦਰਜਨ ਤੋਂ ਵੱਧ ਸਵਾਰੀਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਰਸਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਿਆਣਾ ਰੋਡਵੇਜ਼ ਦੀ ਬੱਸ ਡਿੰਗ ਮੰਡੀ ਨੇੜੇ ਬੇਕਾਬੂ ਹੋ ਕੇ ਪਲਟ ਗਈ।

ਹੋਰ ਪੜ੍ਹੋ 👉  ਲੋਕ ਸੰਪਰਕ ਵਿਭਾਗ ਦੇ ਸਕੱਤਰ ਤੇ ਡਾਇਰੈਕਟਰ ਦਾ ਤਬਾਦਲਾ

Leave a Reply

Your email address will not be published. Required fields are marked *