ਹਰਿਆਣਾ ਨੂੰ ਵਾਧੂ ਪਾਣੀ ਦੇਣ ਲਈ ਬੀਬੀਐਮਬੀ ਹਾਈ ਕੋਰਟ ਪੁੱਜਾ

ਚੰਡੀਗੜ੍ਹ, 5 ਮਈ (ਖਬਰ ਖਾਸ ਬਿਊਰੋ)

ਭਾਖੜਾ-ਬਿਆਸ ਮੈਨੇਜਮੈਂਟ ਬੋਰਡ (BBMB) ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਆਪਣੇ ਫ਼ੈਸਲੇ ਨੂੰ ਲਾਗੂ ਕਰਵਾਉਣ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।

ਇਸ ਮਾਮਲੇ ’ਤੇ ਸੁਣਵਾਈ ਹੋਣੀ ਹੈ। ਬੀਬੀਐੱਮਬੀ ਨੇ 30 ਅਪਰੈਲ ਨੂੰ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਫੈਸਲਾ ਕੀਤਾ ਸੀ।

 

ਹੋਰ ਪੜ੍ਹੋ 👉  ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ

Leave a Reply

Your email address will not be published. Required fields are marked *