ਰੋਪੜ,24 ਅਪ੍ਰੈਲ ( ਖ਼ਬਰ ਖਾਸ, ਪੱਤਰਕਾਰ) ਬਹੁਜਨ ਸਮਾਜ ਪਾਰਟੀ ਹਲਕਾ ਰੋਪੜ ਦੇ ਜਨਰਲ ਸਕੱਤਰ ਗੋਲਡੀ ਪੁਰਖਾਲੀ…
Category: ਪੰਜਾਬ
ਪ੍ਰਧਾਨਗੀਆਂ ਦਾ ਨਿੱਘ ਮਾਣ ਆਖ਼ਰ ਛੱਡ ਕੇ ਮੈਦਾਨ ਭੱਜ ਗਏ
ਚੰਡੀਗੜ੍ਹ 24 ਅਪ੍ਰੈਲ, (ਖ਼ਬਰ ਖਾਸ ਬਿਊਰੋ) ਪਿਛਲੇ ਤਿੰਨ -ਚਾਰ ਸਾਲ ਕਾਂਗਰਸ ਲਈ ਕਾਫ਼ੀ ਸੰਕਟ ਵਾਲੇ…
ਕਿਸਾਨ ਝੋਨੇ ਦੀ PR126 ਤੇ PR 131 ਫਸਲ ਬੀਜਣ-ਖੇਤੀਬਾੜੀ ਯੂਨੀਵਰਸਿਟੀ
ਪੀ.ਏ.ਯੂ. ਨੇ ਝੋਨੇ ਦੀਆਂ ਕਿਸਮਾਂ ਪੀ ਆਰ 126 ਅਤੇ ਪੀ ਆਰ 131 ਦੀ ਕਾਸ਼ਤ ਲਈ ਕਿਸਾਨਾਂ…
Pb Govt. not given yet compensation to farmers :Bajwa
Chandigarh, April 23 (Khabarkhass bureau) The Leader of the Opposition (LoP) Partap Singh Bajwa on Tuesday…
I’ll Quit politics if AAP Wins 13 seats: Raja warring
CHANDIGARH, 23 APRIL (Khabarkhass bureau) Amarinder Singh Raja Warring, President of the Punjab Pradesh Congress Committee,…
ਸੁਖਬੀਰ ਸਿੰਘ ਬਾਦਲ ਵਲੋਂ ਸ ਅਰਸ਼ਦੀਪ ਸਿੰਘ ਕਲੇਰ ਲੋਕ ਸਭਾ ਹਲਕਾ ਚੰਡੀਗੜ ਦੇ ਕੋਆਰਡੀਨੇਟਰ ਨਿਯੁਕਤ
ਚੰਡੀਗੜ੍ਹ 23 ਅਪ੍ਰੈਲ ( ਖਾਸ ਖ਼ਬਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ…
ਸੁਖਬੀਰ ਸਿੰਘ ਬਾਦਲ ਵੱਲੋਂ ਐਸ.ਓ.ਆਈ ਦੇ ਜਥੇਬੰਦਕ ਢਾਂਚੇ ਦਾ ਐਲਾਨ
ਚੰਡੀਗੜ੍ਹ 23 ਅਪ੍ਰੈਲ ( ਖਾਸ ਖ਼ਬਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ…
‘ਆਪ’ ਨੂੰ ਪੰਜਾਬ ‘ਚ 13 ਸੀਟਾਂ ਮਿਲਣ ‘ਤੇ ਸਿਆਸਤ ਛੱਡ ਦੇਵਾਂਗੇ: ਰਾਜਾ ਵੜਿੰਗ
ਚੰਡੀਗੜ੍ਹ, 23 ਅਪ੍ਰੈਲ ( ਖਾਸ ਖ਼ਬਰ ਬਿਊਰੋ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ…
ਸੰਯੁਕਤ ਕਿਸਾਨ ਮੋਰਚਾ ਨੇ ਨਫ਼ਰਤ ਭਰੇ ਭਾਸ਼ਣ ਲਈ ਪ੍ਰਧਾਨ ਮੰਤਰੀ ‘ਤੇ ਮੁਕੱਦਮਾ ਚਲਾਉਣ ਅਤੇ ਚੋਣ ਲੜਨ ‘ਤੇ ਛੇ ਸਾਲ ਲਈ ਪਾਬੰਦੀ ਲਗਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਨਵੀਂ ਦਿੱਲੀ 23 ਅਪ੍ਰੈਲ ( ਖਾਸ ਖ਼ਬਰ ਬਿਊਰੋ) ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ…
ਦੇਸ਼ ਭਗਤ ਯੂਨੀਵਰਸਿਟੀ ਨੇ ਅਕਾਦਮਿਕ ਭਾਈਵਾਲੀ ਲਈ ਵਾਸ਼ਿੰਗਟਨ ਯੂਨੀਵਰਸਿਟੀ ਆਫ ਸਾਇੰਸ ਐਂਡ ਟੈਕਨਾਲੋਜੀ, ਵਰਜੀਨੀਆ, ਅਮਰੀਕਾ ਨਾਲ ਸਾਂਝ ਪਾਈ
ਚੰਡੀਗੜ੍ਹ, 23 ਅਪ੍ਰੈਲ ( ਖਾਸ ਖ਼ਬਰ ਬਿਊਰੋ) ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ,ਪੰਜਾਬ, ਭਾਰਤ ਜੋ ਅਕਾਦਮਿਕ ਉੱਤਮਤਾ…
ਸਾਂਪਲਾ ਦਾ ਭਤੀਜਾ ਆਪ ਦਾ ਹੋਇਆ
ਚੰਡੀਗੜ, 23 ਅਪ੍ਰੈਲ ( ਖਾਸ ਖ਼ਬਰ ਬਿਊਰੋ) ਜਲੰਧਰ ‘ਚ ਭਾਜਪਾ ਨੂੰ ਝਟਕਾ ਲੱਗਿਆ ਹੈ। ਦਲਿਤ ਨੇਤਾ ਵਿਜੈ…
ਭਾਜਪਾ ਦੇ ਉਮੀਦਵਾਰਾਂ ਦਾ ਘਿਰਾਓ ਨਹੀਂ ਕਰਦੇ ਕਿਸਾਨ ਸਿਰਫ਼ ਸਵਾਲ ਪੁੱਛਦੇ ਹਨ – ਡੱਲੇਵਾਲ
ਚੰਡੀਗੜ 23 ਅਪ੍ਰੈਲ, (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਜਪਾ ਦੇ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ ਸਬੰਧੀ ਸਪਸ਼ਟ ਕਰਦਿਆ ਕਿਹਾ ਕਿ ਕਿਸਾਨਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਨਹੀੰ ਕੀਤਾ ਜਾ ਰਿਹਾ ਬਲਕਿ ਉਨਾਂ ਨੂੰ ਸਵਾਲ ਪੁੱਛੇ ਜਾ ਰਹੇ ਹਨ। ਲੋਕਤੰਤਰ ਵਿਚ ਹਰੇਕ ਵਿਅਕਤੀ ਨੂੰ ਆਪਣੇ ਨੁਮਾਇੰਦਿਆਂ, ਆਗੂਆਂ ਤੋਂ ਸਵਾਲ ਪੁੱਛਣ ਦਾ ਹੱਕਹੈ।ਡੱਲੇਵਾਲ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਕਿ ਕਿਸਾਨ ਘਿਰਾਓ ਕਰ ਰਹੇ ਹਨ, ਜਦਕਿ ਅਜਿਹਾ ਨਹੀਂ ਹੈ। ਡੱਲੇਵਾਲ ਨੇ ਕਿਹਾ ਕਿ ਉਨਾਂ’ਤੇ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਰਾਜਨੀਤਿਕ ਧਿਰਾਂ ਦੀ ਸ਼ਹਿ ‘ਤੇ ਉਹ ਸ਼ੰਭੂ ਬੈਰੀਅਰ ‘ਤੇ ਧਰਨੇ ਉਤੇ ਬੈਠੇ ਹਨ ਜਦਕਿ ਅਸਲੀਅਤ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਕੇ ਦਿੱਲੀ ਵਿਖੇ ਲੱਗਿਆ ਮੋਰਚਾ ਖਤਮ ਕਰਵਾਇਆ ਸੀ। ਉਨਾਂ ਕਿਹਾ ਕਿ ਅਸੀੰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਨੂੰ ਲਾਗੂ ਕਰ ਦਿੰਦੀ ਤਾਂ ਕਿਸਾਨਾਂ ਨੂੰ ਮੁੜ ਦਿੱਲੀ ਵਹੀਰਾਂ ਘੱਤਣ ਦੀ ਜਰੂਰਤ ਨਾ ਪੈਦੀ। ਉਨਾਂ ਦੋਸ਼ ਲਾਇਆ ਕਿ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਨਹੀਂ ਦਿੱਤਾ, ਭਾਰੀ ਬੈਰੀਗੇਡ ਲਾ ਕੇ ਕਿਸਾਨਾਂ ਨੂੰ ਸ਼ੂੰਭੂ ਬੈਰੀਅਰ ਤੇ ਰ ੋਕ ਦਿੱਤਾ। ਪੁਲਿਸ ਨੇ ਗੋਲੀਆਂ ਚਲਾਕੇ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰ ਦਿੱਤਾ…