ਅਕਾਲੀ ਦਲ ਨੇ ਪਾਰਟੀ ਦੇ ਕਾਨੂੰਨੀ ਵਿੰਗ ਦੇ ਅਹੁੱਦੇਦਾਰ ਐਲਾਨੇ

ਚੰਡੀਗੜ੍ਹ 29 ਅਪ੍ਰੈਲ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਪਾਰਟੀ…

ਭਾਜਪਾ ਦੇ ਉਮੀਦਵਾਰਾਂ ਦਾ ਘਿਰਾਓ ਨਹੀਂ ਕਰਦੇ ਕਿਸਾਨ ਸਿਰਫ਼ ਸਵਾਲ ਪੁੱਛਦੇ ਹਨ – ਡੱਲੇਵਾਲ

ਚੰਡੀਗੜ 23 ਅਪ੍ਰੈਲ, (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਜਪਾ ਦੇ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ  ਸਬੰਧੀ  ਸਪਸ਼ਟ ਕਰਦਿਆ ਕਿਹਾ ਕਿ ਕਿਸਾਨਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਨਹੀੰ ਕੀਤਾ ਜਾ ਰਿਹਾ ਬਲਕਿ ਉਨਾਂ ਨੂੰ ਸਵਾਲ ਪੁੱਛੇ ਜਾ ਰਹੇ ਹਨ।    ਲੋਕਤੰਤਰ ਵਿਚ ਹਰੇਕ ਵਿਅਕਤੀ ਨੂੰ ਆਪਣੇ ਨੁਮਾਇੰਦਿਆਂ, ਆਗੂਆਂ ਤੋਂ ਸਵਾਲ ਪੁੱਛਣ ਦਾ ਹੱਕਹੈ।ਡੱਲੇਵਾਲ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਕਿ ਕਿਸਾਨ ਘਿਰਾਓ ਕਰ ਰਹੇ ਹਨ, ਜਦਕਿ ਅਜਿਹਾ ਨਹੀਂ ਹੈ। ਡੱਲੇਵਾਲ ਨੇ ਕਿਹਾ ਕਿ ਉਨਾਂ’ਤੇ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਰਾਜਨੀਤਿਕ ਧਿਰਾਂ ਦੀ ਸ਼ਹਿ ‘ਤੇ ਉਹ ਸ਼ੰਭੂ ਬੈਰੀਅਰ ‘ਤੇ ਧਰਨੇ ਉਤੇ ਬੈਠੇ ਹਨ ਜਦਕਿ ਅਸਲੀਅਤ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਕੇ ਦਿੱਲੀ ਵਿਖੇ ਲੱਗਿਆ ਮੋਰਚਾ ਖਤਮ ਕਰਵਾਇਆ ਸੀ। ਉਨਾਂ ਕਿਹਾ ਕਿ ਅਸੀੰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਨੂੰ ਲਾਗੂ ਕਰ ਦਿੰਦੀ ਤਾਂ ਕਿਸਾਨਾਂ ਨੂੰ ਮੁੜ ਦਿੱਲੀ ਵਹੀਰਾਂ ਘੱਤਣ ਦੀ ਜਰੂਰਤ ਨਾ ਪੈਦੀ। ਉਨਾਂ ਦੋਸ਼ ਲਾਇਆ ਕਿ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਨਹੀਂ ਦਿੱਤਾ, ਭਾਰੀ ਬੈਰੀਗੇਡ ਲਾ ਕੇ ਕਿਸਾਨਾਂ ਨੂੰ ਸ਼ੂੰਭੂ ਬੈਰੀਅਰ ਤੇ ਰ ੋਕ ਦਿੱਤਾ। ਪੁਲਿਸ ਨੇ ਗੋਲੀਆਂ ਚਲਾਕੇ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰ ਦਿੱਤਾ…

ਟੌਂਸਾ ਲਾਗੇ ਹੋਏ ਸੜਕ ਹਾਦਸੇ “ਚ ਸਾਬਕਾ ਵਿਧਾਇਕ ਅੰਗਦ ਸੈਣੀ ਜਖ਼ਮੀ

ਨਵਾਂਸਹਿਰ, 23 ਅਪ੍ਰੈਲ (ਖ਼ਬਰ ਖਾਸ ਬਿਊਰੋ)  ਨਵਾਂਸ਼ਹਿਰ-ਚੰਡੀਗੜ ਕੌਮੀ ਮਾਰਗ ਤੇ ਪਿੰਡ ਟੌਂਸਾ-ਆਾਸਰੋਂ ਨੇੜੇ ਹੋਏ ਇਕ ਸੜਕ…

ਕਨੌਜ ’ਚ ਬੱਸ ਟਰੱਕ ਦੀ ਟੱਕਰ, 4 ਯਾਤਰੀਆਂ ਦੀ ਮੌਤ,21 ਜ਼ਖ਼ਮੀ

ਕਨੌਜ (ਉੱਤਰ ਪ੍ਰਦੇਸ਼) 23 ਅਪ੍ਰੈਲ (ਖਬਰ ਖਾਸ ਬਿਊਰੋ) ਉੱਤਰ ਪ੍ਰਦੇਸ਼ ਵਿਚ ਕੰਨੌਜ ਜ਼ਿਲ੍ਹੇ ਦੇ ਠਠੀਆ ਥਾਣਾ…

BSF APPREHENSION OF SMUGGLER AND RECOVERD DRUG MONEY

Amritar sahib 21,April,Khabar Khass bureau) BSF intelligence wing, in collaboration with Punjab Police, conducted an operation…

ਪਟਿਆਲਾ ’ਚ ਕਰਿਆਨੇ ਦੀ ਦੁਕਾਨ ਤੋਂ ਮਿਆਦ ਪੁੱਗੀ ਚਾਕਲੇਟ ਖਾਣ ਕਾਰਨ ਬੱਚੀ ਦੀ ਹਾਲਤ ਗੰਭੀਰ

ਪਟਿਆਲਾ, 20 ਅਪ੍ਰੈਲ (ਖ਼ਬਰ ਖਾਸ ਬਿਊਰੋ) ਪਟਿਆਲਾ ‘ਚ ਕਰਿਆਨੇ ਦੀ ਦੁਕਾਨ ਤੋਂ ਖਰੀਦੀ ਮਿਆਦ ਪੁੱਗ ਚੁੱਕੀ…

ਅੰਧ ਵਿਸ਼ਵਾਸ਼ ਰੋਕਣ ਲਈ ਕਾਨੂੰਨ ਬਣਾਉਣਾ ਚੋਣ ਮੁੱਦਾ ਬਣੇ -ਤਰਕਸ਼ੀਲ ਸੁਸਾਇਟੀ

 ਚੰਡੀਗੜ੍ਹ 20 ਅਪ੍ਰੈਲ (ਖ਼ਬਰ ਖਾਸ ਬਿਊਰੋ) ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਮਹਾਂਰਾਸ਼ਟਰ, ਛੱਤੀਸਗੜ੍ਹ ਅਤੇ ਕਰਨਾਟਕ ਦੀ ਤਰਜ਼…

ਸੰਗਰੂਰ ਜੇਲ ਵਿਚ ਕੈਦੀ ਭਿੜੇ, ਦੋ ਦੀ ਮੌਤ, ਦੋ ਗੰਭੀਰ ਜ਼ਖ਼ਮੀ

ਸੰਗਰੂਰ, 19 ਅਪ੍ਰੈਲ (ਖ਼ਬਰ ਖਾਸ ਬਿਊਰੋ) ਸੰਗਰੂਰ ਜੇਲ੍ਹ ਵਿਚ ਕੈਦੀਆਂ ਦਰਮਿਆਨ ਹੋਏ ਝਗੜੇ ਵਿਚ ਦੋ ਕੈਦੀਆਂ…

ਭੁੱਲਰ ‘ਤੇ ਲੱਗੇ ਦੋਸ਼ ਸਹੀ, ਡੀਸੀ ਨੇ ਚੋਣ ਕਮਿਸ਼ਨ ਨੂੰ ਭੇਜੀ ਰਿਪੋਰਟ

ਵ੍ਧ ਸਕਦੀਆਂ ਹਨ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਦੀਆਂ ਮੁਸ਼ਕਲਾਂ ਚੰਡੀਗੜ੍ਹ 19 ਅਪ੍ਰੈਲ ( ਖ਼ਬਰ ਖਾਸ ਬਿਊਰੋ)…

ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੇ ਗੁਰਦੁਆਰਿਆਂ ਦੀ 24 ਘੰਟੇ ਪਹਿਰੀਦਾਰੀ ਕਰਨ ਦੇ ਹੁਕਮ

ਸਮੂਹ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ, ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਨੂੰ ਪੁਖਤਾ ਪ੍ਰਬੰਧ ਵਰਤਣ ਦੇ ਦਿੱਤੇ ਹੁਕਮ…

ਇਸ਼ਕ ਵਿਚ ਅੰਨੀ ਔਰਤ ਨੇ ਮਰਵਾਇਆ ਪਤੀ, ਪ੍ਰੇਮੀ ਸਣੇ ਗ੍ਰਿਫ਼ਤਾਰ

ਇਸ਼ਕ ਵਿਚ ਅੰਨੀ ਹੋਈ ਪਤਨੀ ਨੇ ਖੁਦ ਉਜਾੜਿਆ ਆਪਣਾ ਬਾਗ   ਸ਼੍ਰੀ ਮੁਕਤਸਰ ਸਾਹਿਬ, 19 ਅਪ੍ਰੈਲ…

ਹਰਸਿਮਤਰ ਬਾਦਲ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ 19 ਅਪ੍ਰੈਲ (ਖ਼ਬਰ ਖਾਸ ਬਿਊਰੋ) : ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਸੱਚਖੰਡ…