ਲੋਕ ਸਭਾ ਦੀ ਟਿਕਟ ਨਾ ਮਿਲਣ ’ਤੇ ਜੱਸੀ ਖੰਗੂੜਾ ਨੇ ‘ਆਪ’ ਛੱਡੀ

ਚੰਡੀਗੜ੍ਹ, 24 ਅਪ੍ਰੈਲ, (ਖ਼ਬਰ ਖਾਸ ਬਿਊਰੋ)  ਲੁਧਿਆਣਾ ਵਿਚ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਿਆ ਹੈ। ਕਿਲਾ…

ਅੱਜ ਤਿਹਾੜ ਜੇਲ੍ਹ ’ਚ ਕੇਜਰੀਵਾਲ ਨੂੰ ਮਿਲਣਗੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ

ਨਵੀਂ ਦਿੱਲੀ, 24 ਅਪ੍ਰੈਲ, (ਖ਼ਬਰ ਖਾਸ ਬਿਊਰੋ)  ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਅੱਜ ਬਾਅਦ ਦੁਪਹਿਰ…

ਇਟਲੀ ’ਚ ਗਏ ਨੌਜਵਾਨ ਦੀ ਅਚਾਨਕ ਮੌਤ

ਫਿਲੌਰ, 24 ਅਪ੍ਰੈਲ, (ਖ਼ਬਰ ਖਾਸ ਬਿਊਰੋ)  ਪਿੰਡ ਢੱਕ ਮਜਾਰਾ ਦੇ ਇੱਕ ਨੌਜਵਾਨ ਦੀ ਇਟਲੀ ’ਚ ਮੌਤ…

ਪ੍ਰਧਾਨਗੀਆਂ ਦਾ ਨਿੱਘ ਮਾਣ ਆਖ਼ਰ ਛੱਡ ਕੇ ਮੈਦਾਨ ਭੱਜ ਗਏ

 ਚੰਡੀਗੜ੍ਹ 24 ਅਪ੍ਰੈਲ, (ਖ਼ਬਰ ਖਾਸ ਬਿਊਰੋ)    ਪਿਛਲੇ ਤਿੰਨ -ਚਾਰ ਸਾਲ ਕਾਂਗਰਸ ਲਈ ਕਾਫ਼ੀ ਸੰਕਟ ਵਾਲੇ…

I’ll Quit politics if AAP Wins 13 seats: Raja warring

CHANDIGARH, 23 APRIL (Khabarkhass bureau) Amarinder Singh Raja Warring, President of the Punjab Pradesh Congress Committee,…

‘ਆਪ’ ਨੂੰ ਪੰਜਾਬ ‘ਚ 13 ਸੀਟਾਂ ਮਿਲਣ ‘ਤੇ ਸਿਆਸਤ ਛੱਡ ਦੇਵਾਂਗੇ: ਰਾਜਾ ਵੜਿੰਗ

ਚੰਡੀਗੜ੍ਹ, 23 ਅਪ੍ਰੈਲ ( ਖਾਸ ਖ਼ਬਰ ਬਿਊਰੋ)  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ…

ਸੰਯੁਕਤ ਕਿਸਾਨ ਮੋਰਚਾ ਨੇ ਨਫ਼ਰਤ ਭਰੇ ਭਾਸ਼ਣ ਲਈ ਪ੍ਰਧਾਨ ਮੰਤਰੀ ‘ਤੇ ਮੁਕੱਦਮਾ ਚਲਾਉਣ ਅਤੇ ਚੋਣ ਲੜਨ ‘ਤੇ ਛੇ ਸਾਲ ਲਈ ਪਾਬੰਦੀ ਲਗਾਉਣ ਦੀ ਕੀਤੀ ਮੰਗ

ਚੰਡੀਗੜ੍ਹ/ਨਵੀਂ ਦਿੱਲੀ 23 ਅਪ੍ਰੈਲ ( ਖਾਸ ਖ਼ਬਰ ਬਿਊਰੋ)  ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ…

ਸਾਂਪਲਾ ਦਾ ਭਤੀਜਾ ਆਪ ਦਾ ਹੋਇਆ

ਚੰਡੀਗੜ, 23 ਅਪ੍ਰੈਲ ( ਖਾਸ ਖ਼ਬਰ ਬਿਊਰੋ)  ਜਲੰਧਰ ‘ਚ ਭਾਜਪਾ ਨੂੰ ਝਟਕਾ ਲੱਗਿਆ ਹੈ। ਦਲਿਤ ਨੇਤਾ ਵਿਜੈ…

ਸਲਮਾਨ ਖ਼ਾਨ ਦੇ ਘਰ ’ਤੇ ਹਮਲੇ ਸਬੰਧੀ ਪੁਲੀਸ ਨੇ ਗੁਜਰਾਤ ਦੀ ਤਾਪੀ ਨਦੀ ’ਚੋਂ 2 ਪਿਸਤੌਲ, ਮੈਗਜ਼ੀਨ ਤੇ ਗੋਲੀਆਂ ਬਰਾਮਦ ਕੀਤੀਆਂ

ਮੁੰਬਈ, 23 ਅਪ੍ਰੈਲ (ਖਬਰ ਖਾਸ ਬਿਊਰੋ) ਮੁੰਬਈ ਪੁਲੀਸ ਦੀ ਅਪਰਾਧ ਸ਼ਾਖਾ ਨੇ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ…

ਭਾਜਪਾ ਦੇ ਉਮੀਦਵਾਰਾਂ ਦਾ ਘਿਰਾਓ ਨਹੀਂ ਕਰਦੇ ਕਿਸਾਨ ਸਿਰਫ਼ ਸਵਾਲ ਪੁੱਛਦੇ ਹਨ – ਡੱਲੇਵਾਲ

ਚੰਡੀਗੜ 23 ਅਪ੍ਰੈਲ, (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਜਪਾ ਦੇ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ  ਸਬੰਧੀ  ਸਪਸ਼ਟ ਕਰਦਿਆ ਕਿਹਾ ਕਿ ਕਿਸਾਨਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਨਹੀੰ ਕੀਤਾ ਜਾ ਰਿਹਾ ਬਲਕਿ ਉਨਾਂ ਨੂੰ ਸਵਾਲ ਪੁੱਛੇ ਜਾ ਰਹੇ ਹਨ।    ਲੋਕਤੰਤਰ ਵਿਚ ਹਰੇਕ ਵਿਅਕਤੀ ਨੂੰ ਆਪਣੇ ਨੁਮਾਇੰਦਿਆਂ, ਆਗੂਆਂ ਤੋਂ ਸਵਾਲ ਪੁੱਛਣ ਦਾ ਹੱਕਹੈ।ਡੱਲੇਵਾਲ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਕਿ ਕਿਸਾਨ ਘਿਰਾਓ ਕਰ ਰਹੇ ਹਨ, ਜਦਕਿ ਅਜਿਹਾ ਨਹੀਂ ਹੈ। ਡੱਲੇਵਾਲ ਨੇ ਕਿਹਾ ਕਿ ਉਨਾਂ’ਤੇ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਰਾਜਨੀਤਿਕ ਧਿਰਾਂ ਦੀ ਸ਼ਹਿ ‘ਤੇ ਉਹ ਸ਼ੰਭੂ ਬੈਰੀਅਰ ‘ਤੇ ਧਰਨੇ ਉਤੇ ਬੈਠੇ ਹਨ ਜਦਕਿ ਅਸਲੀਅਤ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਕੇ ਦਿੱਲੀ ਵਿਖੇ ਲੱਗਿਆ ਮੋਰਚਾ ਖਤਮ ਕਰਵਾਇਆ ਸੀ। ਉਨਾਂ ਕਿਹਾ ਕਿ ਅਸੀੰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਨੂੰ ਲਾਗੂ ਕਰ ਦਿੰਦੀ ਤਾਂ ਕਿਸਾਨਾਂ ਨੂੰ ਮੁੜ ਦਿੱਲੀ ਵਹੀਰਾਂ ਘੱਤਣ ਦੀ ਜਰੂਰਤ ਨਾ ਪੈਦੀ। ਉਨਾਂ ਦੋਸ਼ ਲਾਇਆ ਕਿ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਨਹੀਂ ਦਿੱਤਾ, ਭਾਰੀ ਬੈਰੀਗੇਡ ਲਾ ਕੇ ਕਿਸਾਨਾਂ ਨੂੰ ਸ਼ੂੰਭੂ ਬੈਰੀਅਰ ਤੇ ਰ ੋਕ ਦਿੱਤਾ। ਪੁਲਿਸ ਨੇ ਗੋਲੀਆਂ ਚਲਾਕੇ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰ ਦਿੱਤਾ…

ਬੈਂਕਾਂ ਕੋਲ ਕਰਜ਼ਾ ਨਾ ਮੋੜਨ ਵਾਲਿਆਂ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕਰਨ ਦਾ ਅਧਿਕਾਰ ਨਹੀਂ: ਅਦਾਲਤ

ਮੁੰਬਈ, 23 ਅਪ੍ਰੈਲ (ਖਬਰ ਖਾਸ ਬਿਊਰੋ) ਬੰਬੇ ਹਾਈ ਕੋਰਟ ਨੇ ਅੱਜ ਹੁਕਮ ਦਿੱਤਾ ਕਿ ਜਨਤਕ ਖੇਤਰ…

ਕਨੌਜ ’ਚ ਬੱਸ ਟਰੱਕ ਦੀ ਟੱਕਰ, 4 ਯਾਤਰੀਆਂ ਦੀ ਮੌਤ,21 ਜ਼ਖ਼ਮੀ

ਕਨੌਜ (ਉੱਤਰ ਪ੍ਰਦੇਸ਼) 23 ਅਪ੍ਰੈਲ (ਖਬਰ ਖਾਸ ਬਿਊਰੋ) ਉੱਤਰ ਪ੍ਰਦੇਸ਼ ਵਿਚ ਕੰਨੌਜ ਜ਼ਿਲ੍ਹੇ ਦੇ ਠਠੀਆ ਥਾਣਾ…