ਔਰਤਾਂ ਨੂੰ ਚੋਣ ਮੈਦਾਨ ਵਿਚ ਉਤਾਰਕੇ ਭਾਜਪਾ ਨੇ ਮਾਰੀ ਬਾਜੀ

ਪਰਨੀਤ ਕੌਰ, ਪਰਮਪਾਲ ਕੌਰ ਸਿੱਧੂ ਤੇ ਅਨੀਤਾ ਸੋਮ ਪ੍ਰਕਾਸ਼ ਨੂੰ ਦਿੱਤੀ ਟਿਕਟ ਚੰਡੀਗੜ੍ਹ, 16 ਅਪਰੈਲ  (Khabar…

ਕਿਸੇ ਹੋਰ ਹਲਕੇ ਤੋਂ ਚੋਣ ਨਹੀਂ ਲੜਾਂਗੀ –ਹਰਸਿਮਰਤ

  ਚੰਡੀਗੜ 16 ਅਪ੍ਰੈਲ (ਖ਼ਬਰ ਖਾਸ ਬਿਊਰੋ) ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਹਲਕਾ ਬਦਲਣ ਦੀਆ ਚੱਲ ਰਹੀਆ ਅਟਕਲਾਂ ਨੂੰ ਵਿਰਾਮ ਲਾਉਂਦਿਆ ਕਿਹਾ ਕਿ ਬਠਿੰਡਾ ਹਲਕਾ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਬਠਿੰਡਾ ਹਲਕੇ ਵਿਚ ਚੋਣ ਪ੍ਰਚਾਰ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਹਰ ਹਾਲਤ ਵਿਚ ਬਠਿੰਡਾ ਤੋ ਚੋਣ ਲੜਨਗੇ। ਅਕਾਲੀ ਦਲ ਦੀ ਪਹਿਲੀ ਲਿਸਟ ਵਿਚ ਹਰਸਿਮਰਤ ਦਾ ਨਾਮ ਨਾ ਹੋਣ ਕਾਰਨ ਇਹਨਾਂ ਅਟਕਲਾਂ ਨੇ ਜੋਰ ਫੜ ਲਿਆ ਸੀ ਕਿ ਹਰਸਿਮਰਤ ਹੁਣ ਖਡੂਰ ਸਾਹਿਬ ਜਾਂ ਫਿਰੋਜ਼ਪੁਰ ਤੋਂ ਚੋਣ ਲੜਨਗੇ। ਹਰਸਿਮਰਤ ਦਾ ਕਹਿਣਾ ਹੈ ਕਿ ਰਾਜਸੀ ਵਿਰੋਧੀ ਜਾਣਬੁੱਝ ਕੇ ਅਫਵਾਹਾਂ ਫੈਲਾ ਰਹੇ ਹਨ। ਉਹਨਾਂ ਕਿਹਾ ਕਿ ਬਠਿੰਡਾ ਹਲਕੇ ਦੇ ਲੋਕਾਂ ਨੇ ਤਿੰਨ ਵਾਰ ਸੰਸਦ ਮੈਂਬਰ ਬਣਾਇਆ ਹੈ। ਇਸ ਲਈ ਬਠਿੰਡਾ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਦਰਅਸਲ ਸੀਨੀਅਰ ਅਕਾਲੀ ਨੇਤਾ ਸਿੰਕਦਰ ਸਿੰਘ ਮਲੂਕਾ ਦਾ ਪੁੱਤ ਅਤੇ ਨੂੰਹ ਭਾਜਪਾ ਵਿਚ…

ਗਾਂਧੀ ਨੂੰ ਟਿਕਟ ਦੇਣ ਤੇ ਭੜਕੇ ਕੰਬੋਜ, 20 ਨੂੰ ਬੁਲਾਇਆ ਸਮਰਥਕਾਂ ਦਾ ਇਕੱਠ

ਪਟਿਆਲਾ 16 ਅਪ੍ਰੈਲ (ਖ਼ਬਰ ਖਾਸ ਬਿਊਰੋ) ਕਾਂਗਰਸ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੂੰ ਟਿਕਟ ਦੇਣ ਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਪਾਰਟੀ ਹਾਈਕਮਾਡ ਦੇ ਫੈਸਲੇ ਤੇ ਨਾਖੁਸ਼ੀ ਪ੍ਰਗਟ ਕੀਤੀ ਹੈ। ਕੰਬੋਜ਼ ਨੇ ਆਪਣੀ ਰਾਜਪੁਰਾ ਸਥਿਤ ਰਿਹਾਇਸ਼ ’ਤੇ ਰੱਖੀ ਪ੍ਰੈ੍ੱਸ ਕਾਨਫਰੰਸ ਦੌਰਾਨ ਕਿਹਾ ਕਿ ਕਾਂਗਰਸ ਨੇ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਡਾ: ਧਰਮਵੀਰ ਗਾਂਧੀ ਨੂੰ ਟਿਕਟ ਦਿੱਤੀ ਹੈ ਪਰ ਉਨ੍ਹਾਂ ਦੀਆਂ ਵਾਇਰਲ ਹੋ ਰਹੀਆਂ ਵੀਡੀਓ ਨਾਲ ਵਰਕਰਾਂ ਵਿਚ ਰੋਸ ਹੈ ਕਿਉਕਿ ਉਹ ਕਹਿ ਰਹੇ ਹਨ ਕਿ ਉਨ੍ਹਾਂ ਕੋਲ ਵਰਕਰਾਂ ਦੇ ਵਿਆਹ ਸਮਾਗਮਾਂ, ਭੋਗਾਂ ਅਤੇ ਹੋਰਨਾਂ ਪ੍ਰੋਗਰਾਮਾਂ ਵਿੱਚ ਜਾਣ ਦਾ ਸਮਾਂ ਨਹੀਂ ਹੈ ਤੇ ਨਾ ਹੀ ਉਹ ਕਿਸੇ ਵਰਕਰ ਦੀ ਹਮਾਇਤ ਵਿੱਚ ਥਾਣਿਆਂ ‘ਚ ਫੋਨ ਆਦਿ ਕਰ ਸਕਦੇ ਹਨ। ਸਾਬਕਾ ਵਿਧਾਇਕ ਕੰਬੋਜ਼ ਨੇ ਕਿਹਾ ਕਿ 20 ਅਪ੍ਰੈਲ 2024 ਨੂੰ ਰਾਜਪੁਰਾ ਦੇ ਇੱਕ ਨਿੱਜੀ…

ਮਰੀਜ਼ ਅਤੇ ਲਾਸ਼ ਸਾਰੀ ਰਾਤ ਇੱਕੋ ਬੈੱਡ ’ਤੇ ਰੱਖੇ

ਵਾਇਰਲ ਹੋਈ ਫੋਟੋ ਨੇ ਖੋਲਿਆ ਭੇਤ ਲੁਧਿਆਣਾ 15 ਅਪਰੈਲ (ਖ਼ਬਰ ਖਾਸ ਬਿਊਰੋ) ਸਥਾਨਕ ਸਿਵਲ ਹਸਪਤਾਲ ਵਿਚ…

ਉਮੀਦਵਾਰ ਐਲਾਨਣ ਚ ਆਪ ਮੋਹਰੀ, ਬਾਕੀ ਫਾਡੀ

  ਆਪ ਨੇ 9,ਅਕਾਲੀ ਦਲ 7, ਕਾਂਗਰਸ ਤੇ ਭਾਜਪਾ ਨੇ ਛੇ-ਛੇ ਉਮੀਦਵਾਰ ਕੀਤੇ ਘੋਸ਼ਿਤ ਚੰਡੀਗੜ੍ਹ 16…

ਕੇਜਰੀਵਾਲ ਅਤੇ ਭਗਵੰਤ ਮਾਨ ਬਾਬਾ ਸਾਹਿਬ ਅੰਬੇਡਕਰ ਦੀਆਂ ਮਾਨਤਾਵਾਂ ਦਾ ਅਪਮਾਨ ਕਰ ਰਹੇ ਹਨ: ਜਾਖੜ

ਚੰਡੀਗੜ੍ਹ, 15 ਅਪ੍ਰੈਲ ( khabarkhass) ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ…

ਭੁੱਲਰ ਦੀ ਟਿੱਪਣੀ ‘ਤੇ ਸੁਨਿਆਰ ਤੇ ਤਰਖਾਣ ਭਾਈਚਾਰੇ  ਵਿੱਚ ਭਾਰੀ ਰੋਸ

ਮੋਰਿੰਡਾ,15 ਅਪ੍ਰੈਲ (ਖ਼ਬਰ ਖਾਸ ਬਿਊਰੋ) ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ…

KEJRIWAL AND  MANN BLATANLTY INSULTING BR AMBEDKAR’S BELIEFS WITH THEIR FALSEHOOD AND CORRUPTION : JAKHAR

CHANDIGARH, APRIL 15:Khabarkhass Bureau Prime Minister Narendra Modi’s resolve to act against corrupt however high and…

ਭਗਵੰਤ ਮਾਨ ਲੋਕ ਸਭਾ ਚੋਣ ਪ੍ਰਚਾਰ ਲਈ ਪਹੁੰਚੇ ਗੁਜਰਾਤ

ਅਹਿਮਦਾਬਾਦ 15 ਅਪਰੈਲ (ਖਬਰ ਖਾਸ ਬਿਊਰੋ) ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ…

Kunwar Vijay Pratap rightly accuses his govt on failure do justice on sacrilege of Guru Granth Sahib ji : Bajwa 

  Chandigarh, April 15 khabarkhass bureau After the Aam Aadmi Party MLA from Amritsar North Kunwar…

ਸੰਤ ਸਮਾਜ ਨੇ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਅੱਗੇ ਰੱਖਿਆ ਵਾਤਾਵਰਣ ਦਾ ਏਜੰਡਾ

ਜਲੰਧਰ,15 ਅਪ੍ਰੈਲ ਸੰਤ ਸਮਾਜ ਨੇ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਅੱਗੇ ਵਾਤਾਵਰਣ ਪੱਖੀ ਲੋਕ ਏਜੰਡਾ ਰੱਖਦਿਆ…

ਆਪ ਲਈ ਫੰਡਾਂ ਦਾ ਪ੍ਰਬੰਧ ਕਰਨ ਵਾਲਾ ED ਨੇ ਕੀਤਾ ਗ੍ਰਿਫ਼ਤਾਰ

ਕੇਜਰੀਵਾਲ ਤੋਂ ਬਾਅਦ ਹੁਣ ਚੰਨਪ੍ਰੀਤ ਗ੍ਰਿਫ਼ਤਾਰ  ਨਵੀਂ ਦਿੱਲੀ, 15 ਅਪਰੈਲ (ਖ਼ਬਰ ਖਾਸ ਬਿਊਰੋ) :  ਦਿੱਲੀ ਸ਼ਰਾਬ…