ਅਕਾਲ ਤਖ਼ਤ ਸਾਹਿਬ ਦੇ ਕੰਮ-ਕਾਜ ਦੀ ਪੁਣ-ਛਾਣ ਲਈ ਬੋਰਡ ਬਣਾਉਣਾ ਜਥੇਦਾਰਾਂ ਦੀ ਘੇਰਾਬੰਦੀ ਕਰਨ ਦੀ ਤਿਆਰੀ

ਚੰਡੀਗੜ੍ਹ 30 ਅਕਤੂਬਰ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵੱਲੋਂ ਸ੍ਰੀ ਅਕਾਲ…

ਪਹਿਲਾਂ ਬਰਸਾਏ ਫੁੱਲ੍ਹ ਤੇ ਹੁਣ ਫੂਕੀ ਅਰਥੀ

ਚੰਡੀਗੜ੍ਹ 29 ਅਕਤੂਬਰ (ਖ਼ਬਰ ਖਾਸ ਬਿਊਰੋ) ਸਮੇਂ ਦਾ ਕੁੱਝ ਪਤਾ ਨਹੀਂ ਚੱਲਦਾ ਕਦੋਂ ਕੀ ਹੋ ਜਾਵੇ।…

AGTF ਨੇ UP ਪੁਲਿਸ ਦੀ ਮੱਦਦ ਨਾਲ ਦੋ ਸ਼ੂਟਰ ਕੀਤੇ ਕਾਬੂ

ਚੰਡੀਗੜ੍ਹ, 29 ਅਕਤੂਬਰ (ਖ਼ਬਰ ਖਾਸ ਬਿਊਰੋ) ਸੰਗਠਿਤ ਅਪਰਾਧ ਵਿਰੁੱਧ ਅਹਿਮ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ…

ਰਿਸ਼ਵਤ ਲੈਣ ਦੇ ਦੋਸ਼ ਹੇਠ ਆਬਕਾਰੀ ਵਿਭਾਗ ਦਾ ਸੇਵਾਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 29 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਕੇਸ ਵਿੱਚ ਆਬਕਾਰੀ ਤੇ…

ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 12 ਲੱਖ 81 ਹਜ਼ਾਰ 800

ਚੰਡੀਗੜ੍ਹ, 29 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ…

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ 50 ਫੀਸਦੀ  ਕਮੀ ਆਈ-ਕੰਗ

ਚੰਡੀਗੜ੍ਹ, 29 ਅਕਤੂਬਰ (ਖ਼ਬਰ ਖਾਸ ਬਿਊਰੋ) ਭਾਜਪਾ ਆਗੂ ਹਰਦੀਪ ਪੁਰੀ ‘ਤੇ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ…

ਕੇਂਦਰ ਸਰਕਾਰ ਕਿਸਾਨ ਅੰਦੋਲਨ ਦਾ ਬਦਲਾ ਲੈਣਾ ਚਾਹੁੰਦੀ ਹੈ : ਕੰਗ

ਚੰਡੀਗੜ੍ਹ, 29 ਅਕਤੂਬਰ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿੱਚ…

ਸੰਧਵਾਂ ਵੱਲੋਂ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਲਈ ਆਧੁਨਿਕ ਢੰਗ-ਤਰੀਕੇ ਅਪਣਾਉਣ ਦੀ ਅਪੀਲ

ਚੰਡੀਗੜ੍ਹ, 29 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ…

ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਤੰਗ ਕਰ ਰਹੀ – ਬਰਸਟ

ਚੰਡੀਗੜ੍ਹ, 29 ਅਕਤੂਬਰ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਅਤੇ ਮੰਡੀ ਬੋਰਡ…

ਲਾਰੈਂਸ ਬਿਸ਼ਨੋਈ ਬਾਬਾ ਸਿੱਦੀਕੀ ਦੀ ਸੀਟ ਤੋਂ ਲੜੇਗਾ ਚੋਣ?

ਮੁੰਬਈ 26 ਅਕਤੂਬਰ (ਖ਼ਬਰ ਖਾਸ ਬਿਊਰੋ) ਉੱਤਰੀ ਭਾਰਤੀ ਵਿਕਾਸ ਸੈਨਾ ਦੇ ਨੇਤਾ ਸੁਨੀਲ ਸ਼ੁਕਲਾ ਪੱਛਮੀ ਬਾਂਦਰਾ…

ਜਸਪਾਲ ਕਤਲ ਕਾਂਡ -ਮਾਸਟਰਮਾਈਂਡ ਬਣਾ ਰਿਹਾ ਸੀ ਡੁਬਈ ਭੱਜਣ ਦੀ ਯੋਜਨਾ, ਚੰਡੀਗੜ੍ਹ ਏਅਰਪੋਰਟ ਤੋਂ ਗ੍ਰਿਫਤਾਰ

ਜਲੰਧਰ, 25 ਅਕਤੂਬਰ (ਖ਼ਬਰ ਖਾਸ ਬਿਊਰੋ) ਜਲੰਧਰ ਦਿਹਾਤੀ ਪੁਲਿਸ ਨੇ ਸਨਸਨੀਖੇਜ਼ ਭੋਗਪੁਰ ਕਤਲ ਕਾਂਡ ਦੇ ਮਾਸਟਰ…

ਦੋ ਨੌਜਵਾਨ ਭੇਤਭਰੀ ਹਾਲਤ ਵਿੱਚ ਨਹਿਰ ਵਿੱਚ ਡਿੱਗੇ

ਪਾਇਲ, 25 ਅਕਤੂਬਰ (ਖ਼ਬਰ ਖਾਸ ਬਿਊਰੋ) ਪਿੰਡ ਭੁੱਟੇ ਦੇ ਦੋ ਨੌਜਵਾਨਾਂ ਦਾ ਭੇਤਭਰੀ ਹਾਲਤ ਵਿਚ ਸਰਹਿੰਦ…