‘ਆਪ’ 977 ਵਾਰਡਾਂ ਵਿੱਚ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਉਮੀਦਵਾਰਾਂ ਦੀ ਚੋਣ ਲਈ ਵਚਨਬੱਧ

ਚੰਡੀਗੜ੍ਹ, 10 ਦਸੰਬਰ (ਖ਼ਬਰ ਖਾਸ ਬਿਊਰੋ) ਆਮ ਆਦਮੀ ਪਾਰਟੀ (ਆਪ) ਨੇ 21 ਦਸੰਬਰ ਨੂੰ ਹੋਣ ਵਾਲੀਆਂ…

ਮਜੀਠੀਆ ਦਾ ਪੁਲਿਸ ਨੂੰ ਸਵਾਲ, ਐੱਸ.ਪੀ ਹਰਪਾਲ ਰੰਧਾਵਾਂ ਤੋ ਪੁੱਛਗਿੱਛ ਨਾਲ ਸੱਚ ਸਾਹਮਣੇ ਆ ਸਕਦਾ

ਚੰਡੀਗੜ੍ਹ, 10 ਦਸੰਬਰ (ਖ਼ਬਰ ਖਾਸ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ…

ਡੱਲੇਵਾਲ ਦਾ ਮਰਨ ਵਰਤ 14 ਦਿਨ ‘ਚ ਦਾਖਲ, 11 ਕਿਲੋ ਘਟਿਆ ਭਾਰ, ਖਨੌਰੀ ਮੋਰਚੇ ਵਿਚ ਸ਼ਾਮਲ ਸਾਰੇ ਕਿਸਾਨ ਮੰਗਲਵਾਰ ਨੂੰ ਰੱਖਣਗੇ ਵਰਤ

ਖਨੌਰੀ 9  ਦਸੰਬਰ (ਖ਼ਬਰ ਖਾਸ ਬਿਊਰੋ) ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸੌਮਵਾਰ ਨੂੰ…

ਮੁੱਖ ਮੰਤਰੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ

ਚੰਡੀਗੜ੍ਹ, 9 ਦਸੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ…

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ:  ਸੰਧਵਾਂ

ਚੰਡੀਗੜ੍ਹ, 9 ਦਸੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ…

ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ

ਚੰਡੀਗੜ੍ਹ, 9 ਦਸੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ…

ਮੁੱਖ ਮੰਤਰੀ ਵਲੋਂ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਬਹੁਕੌਮੀ ਕੰਪਨੀ ਗ੍ਰਾਂਟ ਥੌਰਨਟਨ ਨੂੰ ਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ

ਚੰਡੀਗੜ੍ਹ, 9 ਦਸੰਬਰ(ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਹੁਕੌਮੀ ਕੰਪਨੀ…

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 5.1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

ਅੰਮ੍ਰਿਤਸਰ, 9 ਦਸੰਬਰ (ਖ਼ਬਰ ਖਾਸ ਬਿਊਰੋ) ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ…

ਇੰਸਟਾਗ੍ਰਾਮ ‘ਤੇ ਹੋਇਆ ਪਿਆਰ, ਦੁਬਾਈ ਤੋਂ ਆਇਆ ਵਿਆਹ ਕਰਵਾਉਣ ਤਾਂ ਦੁਲਹਨ ਹੋ ਗਈ ਫਰਾਰ

ਚੰਡੀਗੜ੍ਹ 9 ਦਸੰਬਰ, (ਖ਼ਬਰ ਖਾਸ ਬਿਊਰੋ) ਪਿਆਰ ਵਿਚ ਧੋਖਾ ਮਿਲਣਾ ਕੋਈ ਨਵੀਂ ਗੱਲ ਨਹੀਂ ਹੈ। ਪਰ…

ਪੰਜਾਬ ਦੀ ਸਿਆਸਤ ਦੇ ਬਦਲਣ ਲੱਗੇ ਮਾਅਨੇ, ਸੁਖਬੀਰ ਬਾਦਲ ਤੇ ਮਲੂਕਾ ਨੇ ਕੀਤੀ ਬੰਦ ਕਮਰਾ ਮੀਟਿੰਗ

ਫਤਿਹਗੜ੍ਹ ਸਾਹਿਬ 8 ਦਸੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੀ ਸਿਆਸਤ ਖਾਸਕਰਕੇ ਅਕਾਲੀ ਸਿਆਸਤ ਦੇ ਸਮੀਕਰਣ ਬਦਲਣੇ…

ਸ਼ੰਭੂ ‘ਤੇ ਸਰਹੱਦ ਵਰਗੀ ਬੈਰੀਕੇਡਿੰਗ ਬੇਗਾਨਗੀ ਦੀ ਭਾਵਨਾ ਪੈਦਾ ਕਰ ਰਹੀ ਹੈ: ਬਾਜਵਾ

ਚੰਡੀਗੜ੍ਹ, 8 ਦਸੰਬਰ (ਖ਼ਬਰ ਖਾਸ ਬਿਊਰੋ) ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ…

ਪੰਜਾਬ ਦੇ ਮੈਟਰੋ ਸ਼ਹਿਰਾਂ ‘ਚ ਜਲਦ ਸ਼ੁਰੂ ਹੋਣਗੇ ਐਗਜ਼ੀਬਿਸ਼ਨ ਸੈਂਟਰ : ਹਰਪਾਲ ਚੀਮਾ

ਅੰਮ੍ਰਿਤਸਰ 8 ਦਸੰਬਰ (ਖ਼ਬਰ ਖਾਸ  ਬਿਊਰੋ) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ…