ਦੀਵਾਲੀ ਮੌਕੇ ਪਟਾਕੇ ਨਹੀਂ ਕਿਤਾਬਾਂ ਖਰੀਦਣ ਦਾ ਦਿੱਤਾ ਹੋਕਾ

ਚੰਡੀਗੜ੍ਹ 1 ਨਵੰਬਰ (ਖ਼ਬਰ ਖਾਸ ਬਿਊਰੋ) ਕਹਿਣੀ ਤੇ ਕਥਨੀ ਵਿਚ ਬਹੁਤ ਫ਼ਰਕ ਹੁੰਦਾ ਹੈ। ਪ੍ਰਦੂਸ਼ਣ ਘਟਾਉਣ…

ਦਿੱਲੀ, ਰਤਲਾਮ, ਮਦੁਰਾਈ ਦੇ ਸਕੂਲਾਂ ਨੇ ਵਿਸ਼ਵ ਦੇ ਸਰਵੋਤਮ ਸਕੂਲਾਂ ਦੇ ਇਨਾਮ ਜਿੱਤੇ

ਲੰਡਨ, 25 ਅਕਤੂਬਰ (ਖ਼ਬਰ ਖਾਸ ਬਿਊਰੋ) ਦਿੱਲੀ, ਮੱਧ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਤਿੰਨ ਸਕੂਲਾਂ ਨੂੰ ਵਿਸ਼ਵ…

ਡਿਫਾਲਟਰ ਸਕੂਲਾਂ ਦੀ ਸੂਚੀ ਸਿੱਖਿਆ ਵਿਭਾਗ ਨੂੰ ਸੌਂਪੀ ਜਾਵੇਗੀ :ਗਿੱਲ

ਜਲੰਧਰ,22 ਅਕਤੂਬਰ (ਖ਼ਬਰ ਖਾਸ ਬਿਊਰੋ ) ਬੇਨਿਯਮੀਆਂ ‘ਚ ਘਿਰੇ ਮਾਨਤਾ ਪ੍ਰਾਪਤ ਸਕੂਲਾਂ ਦੇ ਖਿਲ਼ਾਫ ਕਨੂੰਨ ਅਨੁਸਾਰ…

ਪੁਰਾਣੀ ਪੈਨਸ਼ਨ ਦੀ ਬਜਾਏ ਯੂਪੀਐੱਸ ਦੇ ਰਾਹ ਪਈ ਆਪ ਸਰਕਾਰ, ਮੁਲਾਜ਼ਮ ਕਰਨਗੇ ਤਿੱਖਾ ਵਿਰੋਧ

ਚੰਡੀਗੜ , 21 ਅਕਤੂਬਰ ( ਖ਼ਬਰ ਖਾਸ ਬਿਊਰੋ) ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੱਤ ਮੈਂਬਰੀ ਵਫ਼ਦ…

ਮਸਲਿਆਂ ਨੂੰ ਹੱਲ ਕਰਨ ਲਈ ਕੈਬਨਿਟ ਸਬ-ਕਮੇਟੀ ਵੱਲੋਂ 4 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ, 21 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ…

ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸਤਾਂ ਤੁਰੰਤ ਜਾਰੀ ਕੀਤੀਆਂ ਜਾਣ : ਡੀ ਟੀ ਐੱਫ

ਚੰਡੀਗੜ੍ਹ, 18 ਅਕਤੂਬਰ (ਖ਼ਬਰ ਖਾਸ ਬਿਊਰੋ) ਕਿਸੇ ਸਮੇਂ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ…

ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ

ਚੰਡੀਗੜ੍ਹ, 18 ਅਕਤੂਬਰ (ਖ਼ਬਰ ਖਾਸ ਬਿਊਰੋ) ਭਾਰਤੀ ਚੋਣ ਕਮਿਸ਼ਨ ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ…

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਅਧਿਆਪਕਾਂ, ਸਕੂਲਾਂ ਤੇ ਵਿਦਿਆਰਥੀਆਂ ਲਈ ਲਾਮਿਸਾਲ ਨਿਵੇਸ਼ ਕਰ ਰਹੇ ਹਾਂ: ਮੁੱਖ ਮੰਤਰੀ

ਨਵੀਂ ਦਿੱਲੀ, 18 ਅਕਤੂਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ…

ਭਗਵੰਤ ਮਾਨ ਸਰਕਾਰ ਨੇ ਹੁਣ ਤੱਕ 500 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ੀ ਮੁਲਕਾਂ ਅਤੇ….

ਦੇਸ਼ ਦੀਆਂ ਵੱਕਾਰੀ ਸੰਸਥਾਵਾਂ ਵਿੱਚ ਭੇਜ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਦੂਜੇ ਮੁਲਕਾਂ ਦੀ ਸਿੱਖਿਆ…

ਸਹਾਇਕ ਪ੍ਰੋਫੈਸਰਾਂ ਦੀ ਭਰਤੀ- ਮਹਿਲਾਵਾਂ ਨੂੰ ਗਲਤ ਰਾਖਵਾਂਕਰਨ ਲਾਭ ਦੇਣ ਨਾਲ ਕਈ ਯੋਗ ਉਮੀਦਵਾਰ ਹੋਏ ਬਾਹਰ

ਚੰਡੀਗੜ੍ਹ 15 ਅਕਤੂਬਰ (ਖ਼ਬਰ ਖਾਸ ਬਿਊਰੋ) ਬੇਸ਼ੱਕ ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋ ਕਾਲਜਾਂ ਵਿਚ…

ਨਵਦੀਪ ਗਿੱਲ ਦੀ ਪੁਸਤਕ ਉੱਡਣਾ ਬਾਜ਼ ਨੂੰ ਸਰਵੋਤਮ ਪੁਰਸਕਾਰ ਲਈ ਚੁਣੇ ਜਾਣ ਦੀ ਸ਼ਲਾਘਾ

ਚੰਡੀਗੜ੍ਹ, 15 ਅਕਤੂਬਰ (ਖ਼ਬਰ ਖਾਸ ਬਿਊਰੋ) ਭਾਸ਼ਾ ਵਿਭਾਗ ਪੰਜਾਬ ਵੱਲੋਂ ਸਾਲ 2021 ਵਿੱਚ ਪ੍ਰਕਾਸ਼ਿਤ ਪੁਸਤਕਾਂ ਵਿੱਚੋਂ…

ਨਵੇਂ ਚਾਨਣ ਦੀ ਨਾਇਕਾ ਸੀ ਕੈਲਾਸ਼ ਕੌਰ: ਡਾ. ਸਵਰਾਜਬੀਰ

ਮੋਹਾਲੀ, 13 ਅਕਤੂਬਰ (ਖ਼ਬਰ ਖਾਸ ਬਿਊਰੋ) ਬੀਤੇ ਦਿਨੀਂ ਕਾਫ਼ਲੇ ‘ਚੋਂ ਵਿਛੜੀ ਪੰਜਾਬੀ ਰੰਗ ਮੰਚ ਦੇ ਨਵੇਂ…