ਅਰਬ ਮੁਲਕਾਂ ਵਿਚ ਔਰਤਾਂ ਹੋ ਰਹੀਆਂ ਸਰੀਰਿਕ ਸੋਸ਼ਣ ਦਾ ਸ਼ਿਕਾਰ,ਪੰਜ ਸਾਲਾਂ ‘ਚ 38917 ਭਾਰਤੀਆਂ ਨੂੰ ਵਤਨ ਲਿਆਂਦਾ

ਜਲੰਧਰ 1 ਦਸੰਬਰ, (ਖ਼ਬਰ ਖਾਸ ਬਿਊਰੋ)  ਦੇਸ਼ ਦੀਆਂ ਔਰਤਾਂ, ਲੜਕੀਆਂ ਖਾੜੀ ਮੁਲਕਾਂ ਵਿੱਚ ਵੱਡੀ ਗਿਣਤੀ ‘ਚ…

ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ- ਖੁ਼ਡੀਆ

ਚੰਡੀਗੜ੍ਹ, 30 ਨਵੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ…

ਗੋਇਲ ਨੇ ਅਧਿਕਾਰੀਆਂ ਨੂੰ ਕਿਹਾ,ਪਾਣੀ ਦੀ ਸੰਭਾਲ ਲਈ ਆਧੁਨਿਕ ਪ੍ਰਣਾਲੀ ਵਿਕਸਿਤ ਕੀਤੀ ਜਾਵੇ

ਚੰਡੀਗੜ੍ਹ, 30 ਨਵੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ…

ਪਿੰਜੌਰ ਦੇ ਯਾਦਵਿੰਦਰ ਗਾਰਡਨ ਵਿਚ ਲੋਕ ਹੁਣ ਵਿਆਹ ਸਮਾਗਮ ਕਰ ਸਕਣਗੇ

ਚੰਡੀਗੜ੍ਹ, 28 ਨਵੰਬਰ (ਖ਼ਬਰ ਖਾਸ ਬਿਊਰੋ) ਹਰਿਆਣਾ ਸੈਰ ਸਪਾਟਾ ਨਿਗਮ ਨੇ ਮਾਲੀਆ ਵਧਾਉਣ ਲਈ ਪਿੰਜੌਰ ਦੇ…

ਪੰਜਾਬ ‘ਚ ਨਸ਼ੇ ਦੀ ਸਮੱਸਿਆ ‘ਤੇ ਰਾਘਵ ਚੱਢਾ ਨੇ ਸਰਕਾਰ ਦੇ ਕਦਮਾਂ ਨੂੰ ਦੱਸਿਆ ਨਾਕਾਫੀ

ਨਵੀਂ ਦਿੱਲੀ, 28 ਨਵੰਬਰ  (ਖ਼ਬਰ ਖਾਸ ਬਿਊਰੋ) “ਭਾਰਤ ਦਾ ਅੰਨਦਾਤਾ” ਵਜੋਂ ਜਾਣਿਆ ਜਾਂਦਾ ਪੰਜਾਬ ਅੱਜ ਨਸ਼ਿਆਂ…

ਮੁੱਖ ਮੰਤਰੀ ਦੇ ਜ਼ਿਲ੍ਹੇ ਵਿਚ ਕਰਜ਼ੇ ਤੋਂ ਪਰੇਸ਼ਾਨ ਖੇਤਾਂ ਦੇ ਪੁੱਤ ਨੇ ਕੀਤੀ ਆਤਮ ਹੱਤਿਆ

ਸੰਗਰੂਰ 28 ਨਵੰਬਰ (ਖ਼ਬਰ ਖਾਸ ਬਿਊਰੋ) ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਕਲਾਂ ਤੋਂ ਇਕ ਉਦਾਸ ਕਰਨ ਵਾਲੀ…

ਬਾਜਵਾ ਨੇ ‘ਆਪ’ ਨੂੰ ਲਿਆ ਨਿਸ਼ਾਨੇ ‘ਤੇ ਕਿਹਾ, ਸਰਕਾਰ ਵਿੱਤੀ ਹਾਲਤ ਸੁਧਾਰਨ ‘ਚ ਹੋਈ ਫੇਲ੍ਹ

ਚੰਡੀਗੜ੍ਹ, 28 ਨਵੰਬਰ (ਖ਼ਬਰ ਖਾਸ ਬਿਊਰੋ) ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ…

ਤਰਕਸ਼ੀਲ ਸੁਸਾਇਟੀ ਨੇ ਡਾ.ਨਵਜੋਤ ਕੌਰ ਸਿੱਧੂ ਦੇ ਦੇਸੀ ਟੋਟਕਿਆਂ ਨਾਲ ਕੈਂਸਰ ਠੀਕ ਹੋਣ ਦੇ ਗ਼ੈਰ ਵਿਗਿਆਨਕ ਦਾਅਵੇ ਨੂੰ ਦਿੱਤੀ ਚੁਣੌਤੀ

ਬਰਨਾਲਾ 27 ਨਵੰਬਰ (ਖ਼ਬਰ ਖਾਸ ਬਿਊਰੋ) ਬੇਸ਼ੱਕ ਨਵਜੋਤ ਸਿ੍ੱਧੂ ਆਪਣੀ ਪਤਨੀ ਡਾ ਨਵਜੋਤ ਕੌਰ ਸਿੱਧੂ ਦਾ…

ਗੰਨੇ ਦੇ ਭਾਅ ਵਿਚ 10 ਰੁਪਏ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ -ਉਗਰਾਹਾਂ

ਚੰਡੀਗੜ੍ਹ 27 ਨਵੰਬਰ (ਖ਼ਬਰ ਖਾਸ ਬਿਊਰੋ ) ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪੰਜਾਬ ਸਰਕਾਰ ਦੁਆਰਾ ਗੰਨੇ…

ਭੁੱਲਰ ਨੇ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 27 ਨਵੰਬਰ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ  ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ…

ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਵਾਈਸ ਚੇਅਰਮੈਨ ਪਵਨ ਹੰਸ ਨੇ ਸੰਭਾਲਿਆ ਅਹੁਦਾ

ਚੰਡੀਗੜ੍ਹ, 27 ਸਤੰਬਰ (ਖ਼ਬਰ ਖਾਸ ਬਿਊਰੋ)  ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਵਾਈਸ ਚੇਅਰਮੈਨ …

20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਨੇ ਕੀਤਾ ਕਾਬੂ

ਚੰਡੀਗੜ੍ਹ, 27 ਨਵੰਬਰ (ਖ਼ਬਰ ਖਾਸ ਬਿਊਰੋ) ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ…