ਅਕਾਲੀ ਦਲ ਨੇ ਪਾਰਟੀ ਦੇ ਕਾਨੂੰਨੀ ਵਿੰਗ ਦੇ ਅਹੁੱਦੇਦਾਰ ਐਲਾਨੇ

ਚੰਡੀਗੜ੍ਹ 29 ਅਪ੍ਰੈਲ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਐਡਵੋਕੇਟ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਹੈ।
 ਲੀਗਲ ਵਿੰਗ ਦੇ ਪ੍ਰਧਾਨ ਅਤੇ ਮੁੱਖ ਬੁਲਾਰੇ ਸ. ਅਰਸ਼ਦੀਪ ਸਿੰਘ ਕਲੇਰ ਐਡਵੋਕੇਟ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਪਿਛਲੇ ਲੰਮੇ ਸਮੇ ਤੋਂ ਪਾਰਟੀ ਲਈ ਸੇਵਾਵਾਂ ਨਿਭਾਅ ਰਹੇ ਵਕੀਲ ਨੂੰ ਜਥੇਬੰਦਕ ਢਾਂਚੇ ਵਿੱਚ ਬਣਦਾ ਸਨਮਾਨ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਹਨਾਂ ਐਡਵੋਕੇਟ ਸਹਿਬਾਨਾਂ ਨੂੰ ਪਾਰਟੀ ਦੇ ਵੱਖ-ਵੱਖ ਅਹੁਦਿਆਂ ਉਪਰ ਨਿਯੁਕਤ ਕੀਤਾ ਗਿਆ ਹੈ ਉਹ ਹੇਠ ਲਿਖੇ ਅਨੁਸਾਰ ਹਨ :
ਸਲਾਹਕਾਰ ਬੋਰਡ ਲੀਗਲ ਸੈਲ
-ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਐਡਵੋਕੇਟ ਰਜਸਪ੍ਰੀਤ ਸਿੰਘ, ਐਡਵੋਕੇਟ ਸਿਕੰਦਰਪ੍ਰਤਾਪ ਸਿੰਘ, ਐਡਵੋਕੇਟ ਐਚ.ਐਸ ਨੰਦ, ਐਡਵੋਕੇਟ ਰਣਜੀਤ ਸਿੰਘ ਧਾਲੀਵਾਲ ਮੋਗਾ, ਐਡਵੋਕੇਟ ਜਸਵੀਰ ਸਿੰਘ ਘੁਮਾਣ, ਸ. ਰਣਜੀਤ ਸਿੰਘ ਗੋਰਾਇਆ ਅਤੇ ਐਡਵੋਕੇਟ ਮੁਨੀਸ਼ ਪੁਰੀ।
ਸੀਨੀਅਰ ਮੀਤ ਪ੍ਰਧਾਨ
ਐਡਵੋਕੇਟ ਅਮਰਬੀਰ ਸਿੰਘ ਸਿਆਲੀ, ਐਡਵੋਕੇਟ ਭਪਿੰਦਰਬੀਰ ਸਿੰਘ ਰੰਧਾਵਾ, ਐਡਵੋਕੇਟ ਰਵਨੀਤ ਸਿੰਘ ਬੈਂਸ, ਐਡਵੋਕੇਟ ਪਰਮੀਤ ਸਿੰਘ ਬੇਦੀ, ਐਡਵੋਕੇਟ ਬਿਕਰਮਜੀਤ ਸਿੰਘ ਬਾਠ, ਐਡਵੋਕੇਟ ਸਰਬਜੀਤ ਸਿੰਘ ਤੇਗ, ਐਡਵੋਕੇਟ ਸਤਿੰਦਰਪਾਲ ਸਿੰਘ ਸੱਤੀ, ਐਡਵੋਕੇਟ ਬੇਅਤ ਸਿੰਘ ਸੰਧੂ, ਐਡਵੋਕੇਟ ਦਿਲਰਾਜ ਸਿੰਘ ਢਿੱਲੋਂ, ਐਡਵੋਕੇਟ ਉਪਿੰਦਰਪਾਲ ਸਿੰਘ ਵਾਲੀਆ ਅਤੇ ਐਡਵੋਕੇਟ  ਜਗਮੀਤ ਸਿੰਘ ਸੰਧੂ।
ਮੀਤ ਪ੍ਰਧਾਨ
ਐਡਵੋਕੇਟ ਜਸਪ੍ਰੀਤ ਸਿੰਘ ਬੱਲ, ਐਡਵੋਕੇਟ ਪਰਮਜੀਤ ਸਿੰਘ ਤੇਗ, ਐਡਵੋਕੇਟ ਅਮਨਦੀਪ ਸਿੰਘ ਰੰਧਾਵਾ, ਐਡਵੋਕੇਟ ਤੇਜਿੰਦਰ ਸਿੰਘ ਨਿਜਾਮਪੁਰ, ਐਡਵੋਕੇਟ ਹਰਪ੍ਰੀਤ ਸਿੰਘ ਹੈਪੀ ਅਤੇ ਅੇੈਡਵੋਕੇਟ ਗਗਨਦੀਪ ਸਿੰਘ ਸੈਣੀ।
ਜਨਰਲ ਸਕੱਤਰ
ਐਡਵੋਕੇਟ ਗਗਨਪ੍ਰੀਤ ਸਿੰਘ, ਐਡਵੋਕੇਟ ਮਨਪ੍ਰੀਤ ਸਿੰਘ ਧਾਲੀਵਾਲ ਕੈਨੀ, ਐਡਵੋਕੇਟ ਗੋਬਿੰਦ ਸਿੰਘ ਰੰਧਾਵਾ, ਐਡਵੋਕੇਟ ਜੁਬਿਨ, ਐਡਵੋਕੇਟ ਮਨਪ੍ਰੀਤ ਸਿੰਘ ਭੱਟੀ, ਐਡਵੋਕੇਟ ਅਮਰਿੰਦਰ ਸਿੰਘ ਸਿੱਧੂ, ਐਡਵੋਕੇਟ ਗੁਰਮਨਦੀਪ ਸਿੰਘ ਬਰਾੜ ਬਾਦਸ਼ਾਪੁਰ, ਐਡਵੋਕੇਟ ਪੀਊਸ਼ ਸ਼ਰਮਾਂ, ਐਡਵੋਕੇਟ ਜਸਵਿੰਦਰ ਸਿੰਘ ਗਰੇਵਾਲ, ਐਡਵੋਕੇਟ ਵਿਜੈ ਕਰਨ ਸਿੰਘ, ਐਡਵੋਕੇਟ ਸਿਮਰ ਟਿਵਾਣਾ, ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂ, ਐਡਵੋਕੇਟ ਪੁਨੀਤਇੰਦਰ ਸਿੰਘ ਕੰਗ ਅਤੇ ਐਡਵੋਕੇਟ ਬਲਰਾਜ ਸਿੰਘ ਡੇਰਾਬਾਬਾ ਨਾਨਕ।
ਸੰਯੁਕਤ ਸਕੱਤਰ
ਐਡਵੋਕੇਟ ਤੇਗਬੀਰ ਸਿੰਘ ਸਿੱਧੂ, ਐਡਵੋਕੇਟ ਰਵੀ ਰਾਣਾ, ਐਡਵੋਕੇਟ ਗੁਰਐਂਜਲ ਸਿੰਘ ਮਾਨ, ਐਡਵੋਕੇਟ ਹਰਨੂਰ ਸਿੰਘ ਸਿੱਧੂ, ਐਡਵੋਕੇਟ ਪਰਮਵੀਰ ਸਿੰਘ, ਐਡਵੋਕੇਟ ਅਰਮਾਨ ਗਗਨੇਜਾ, ਐਡਵੋਕੇਟ ਸਤਨਾਮ ਸਿੰਘ ਦਿਓਲ ਅਤੇ ਐਡਵੋਕੇਟ ਅਸ਼ੀਸ ਗੁਗਲਾਨੀ।
ਹੋਰ ਪੜ੍ਹੋ 👉  ‘ਰੀਟੇਕ ਜ਼ਿੰਦਗੀ’ ਦੀ ਕਾਮੇਡੀ ਨੇ ਉਠਾਏ ਪਤੀ-ਪਤਨੀ ਸਬੰਧਾਂ ਦੇ ਗੰਭੀਰ ਸਵਾਲ

Leave a Reply

Your email address will not be published. Required fields are marked *