ਪੰਜਾਬ ਸਰਕਾਰ ਨੇ IAS ਅਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ 

ਚੰਡੀਗੜ੍ਹ 3 ਮਾਰਚ (ਖ਼ਬਰ ਖਾਸ ਬਿਊਰੋ)

ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਨੇ 36 IAS ਅਤੇ 7 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਨੋਟੀਫਿਕੇਸ਼ਨ ਦੇ ਮੁਤਾਬਕ 7 ਏਡੀਸੀ,ਡੀਸੀ ਅਤੇ ਕਈ ਵਿਭਾਗਾਂ ਦੇ ਸੈਕਟਰੀ ਵੀ ਬਦਲੇ ਹਨ।

ਪੰਜਾਬ ਸਰਕਾਰ ਨੇ IAS ਅਤੇ PCS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ ਦੀ ਸੂਚੀ ਹੇਠਾਂ ਵਿਖੋ

 

ਹੋਰ ਪੜ੍ਹੋ 👉  ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

Leave a Reply

Your email address will not be published. Required fields are marked *