ਟੋਰਾਂਟੋ ਦੇ ਪੱਬ ਵਿੱਚ ਗੋਲੀਬਾਰੀ, 12 ਲੋਕ ਜ਼ਖਮੀ

ਟੋਰਾਂਟੋ, 8 ਮਾਰਚ (ਖ਼ਬਰ ਖਾਸ ਬਿਊਰੋ) 

ਪੂਰਬੀ ਟੋਰਾਂਟੋ ਦੇ ਇੱਕ ਪੱਬ ਵਿੱਚ ਗੋਲੀਬਾਰੀ ਵਿੱਚ 12 ਲੋਕ ਜ਼ਖਮੀ ਹੋ ਗਏ ਹਨ। ਸ਼ਹਿਰ ਦੇ ਇੱਕ ਬੁਲਾਰੇ ਨੇ ਕਿਹਾ ਕਿ ਸਕਾਰਬਰੋ ਟਾਊਨ ਸੈਂਟਰ ਮਾਲ ਨੇੜੇ ਸ਼ੁੱਕਰਵਾਰ ਰਾਤ ਨੂੰ ਹੋਈ ਗੋਲੀਬਾਰੀ ਵਿੱਚ ਕੁੱਝ ਪੀੜਤਾਂ ਨੂੰ ਮਾਮੂਲੀ ਅਤੇ ਕੁੱਝ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

ਇਸ ਮਾਮਲੇ ਵਿਚ ਇੱਕ ਸ਼ੱਕੀ ਫਰਾਰ ਹੈ ਅਤੇ ਪੁਲੀਸ ਨੇ ਕਿਹਾ ਕਿ ਗੋਲੀਬਾਰੀ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ 👉  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ; 10 ਆਧੁਨਿਕ ਪਿਸਤੌਲ ਬਰਾਮਦ

Leave a Reply

Your email address will not be published. Required fields are marked *