ਦਿੱਲੀ ਦੇ ਸ਼ਾਹੀਨ ਬਾਗ ‘ਚ ਲੱਗੀ ਭਿਆਨਕ ਅੱਗ, ਫ਼ਾਇਰ ਬ੍ਰਿਗੇਡ ਦੀਆਂ 8 ਗੱਡੀਆਂ ਮੌਕੇ ‘ਤੇ ਪਹੁੰਚੀਆਂ

ਦਿੱਲੀ, 22 ਮਾਰਚ (ਖਬ਼ਰ ਖਾਸ ਬਿਊਰੋ)  :
ਅੱਗ ਲ਼ੱਗਣ ਨਾਲ ਚਾਰੇ ਪਾਸੇ ਹੋਇਆ ਧੂੰਆਂ
ਦਿੱਲੀ ਦੇ ਸ਼ਾਹੀਨ ਬਾਗ ਮਾਰਕਿਟ ਵਿੱਚ ਬੂਟਾਂ ਦੇ ਇੱਕ ਸ਼ੋਅਰੂਮ ਵਿੱਚ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਦਿੱਲੀ ਫ਼ਾਇਰ ਬ੍ਰਿਗੇਡ ਵਿਭਾਗ ਦੀਆਂ 8 ਫ਼ਾਇਰ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਇਸ ਹਾਦਸੇ ‘ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਹੋਰ ਪੜ੍ਹੋ 👉  ਜਨਗਣਨਾ 2027 ਦੇ ਫੇਜ਼-2 ਦੇ ਕੰਮ ਲਈ ਜ਼ਿਲ੍ਹਾ ਰੂਪਨਗਰ ਵਿੱਚ ਸਿਖਲਾਈ ਦਾ ਆਯੋਜਨ

Leave a Reply

Your email address will not be published. Required fields are marked *