ਸੀਬੀਐੱਸਈ ਵੱਲੋਂ 10ਵੀਂ ਤੇ 12ਵੀਂ ਦੇ ਨਤੀਜੇ ਦਾ ਐਲਾਨ 20 ਤੋਂ ਬਾਅਦ

ਨਵੀਂ ਦਿੱਲੀ, 3 ਮਈ : (ਖ਼ਬਰ ਖਾਸ ਬਿਊਰੋ)

ਸੀਬੀਐੱਸਈ ਨੇ ਆਪਣੀ ਅਧਿਕਾਰਤ ਵੈੱਬਸਾਈਟ ਰਾਹੀਂ ਜਾਣਕਾਰੀ ਦਿੱਤੀ ਹੈ 10ਵੀਂ ਅਤੇ 12ਵੀਂ ਦਾ ਨਤੀਜਾ 20 ਮਈ ਤੋਂ ਬਾਅਦ ਐਲਾਨਿਆ ਜਾਵੇਗਾ। ਬੋਰਡ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਿਭਾਗ ਦੇ ਨਾਂ ’ਤੇ ਫੈਲਾਈਆਂ ਜਾ ਰਹੀਆਂ ਝੂਠੀਆਂ ਖ਼ਬਰਾਂ ਤੋਂ ਸੁਚੇਤ ਹੋਣ ਲਈ ਕਿਹਾ ਹੈ। ਕੁਝ ਸਾਈਟਾਂ ਵਲੋਂ ਸੀਬੀਐੱਸਈ ਦੇ ਨਾਂ ’ਤੇ ਨਤੀਜਾ ਆਉਣ ਦੀ ਅਫ਼ਵਾਹ ਫੈਲਾਈ ਜਾ ਰਹੀ ਸੀ, ਜਿਸ ਦੀ ਵਿਭਾਗ ਵਲੋਂ ਜਾਂਚ ਕੀਤੀ ਗਈ ਅਤੇ ਇਸ ਨੂੰ ਝੂਠ ਕਰਾਰ ਦਿੱਤਾ ਗਿਆ ਹੈ।

ਹੋਰ ਪੜ੍ਹੋ 👉  ਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ 'ਚ ਭਾਰੀ ਰੋਸ ਪ੍ਰਦਰਸ਼ਨ

Leave a Reply

Your email address will not be published. Required fields are marked *