ਮੰਤਰੀ ਅਮਨ ਅਰੋੜਾ ਨੇ ਪ੍ਰੈਸ ਕਾਨਫਰੰਸ ਦੌਰਾਨ ਤਸਕਰਾਂ ਦਾ ਸਾਥ ਦੇਣ ਵਾਲਿਆਂ ਨੂੰ ਚਿਤਾਵਨੀ ਦਿੱਤੀ

ਪੰਜਾਬ , 25 ਮਾਰਚ (ਖਬ਼ਰ ਖਾਸ ਬਿਊਰੋ) :

ਮੰਤਰੀ ਅਮਨ ਅਰੋੜਾ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਪੰਜਾਬ ਵਿਧਾਨ ਸਭਾ ਦਾ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਮੰਤਰੀ ਅਮਨ ਅਰੋੜਾ ਨੇ ਇੱਕ ਪ੍ਰੈਸ ਕਾਨਫ਼ਰੰਸ ਕੀਤੀ ਗਈ । ਉਨ੍ਹਾਂ ਨੇ ਕਾਨਫਰੰਸ ਦੌਰਾਨ ਕਿਹਾ ਕਿ ਪਿਛਲੇ 20-22 ਦਿਨ ਤੋਂ ਪੰਜਾਬ ਵਿਚ ਡਰੱਗ ਨੂੰ ਖ਼ਤਮ ਕਰਨ ਵਿਚ ਸਫਲਤਾ ਮਿਲ ਰਹੀ ਹੈ। ਇਸਨੂੰ ਥਲ ਪਾਨ ਨੂੰ ਪਿਛਲੇ 3 ਸਾਲਾ ਤੋਂ ਲੱਗੇ ਹੋਈ ਸੀ ਪਰ ਹੁਣ ਹਲਾ ਬੋਲ ਦਿਤਾ ਗਿਆ ਹੈ।  ਇਸ ਲਈ  360 ਡਿਗਰੀ ਪਲੈਨ ਤਿਆਰ ਕੀਤਾ ਹੋਇਆ ਹੈ।ਡਰੱਗ ਨੇਕ੍ਰਸਸ ਨੂੰ ਖ਼ਤਮ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਹੁਣ ਤਕ 2248 ਐਨਪੀਡੀਐਸ ਦੇ ਮਾਮਲੇ ਦਰਜ ਹੋ ਚੁੱਕੇ ਹਨ। ਕਈਆਂ ਦੀਆਂ ਗ੍ਰਿਫਤਾਰੀਆਂ ਵੀ ਹੋ ਚੁਕੀਆਂ ਹਨ। 2100 ਕਿਲੋ ਦੇ ਕਰੀਬ ਡਰੱਗ ਫੜੀ ਜਾ ਚੁੱਕੀ ਹੈ। ਨਸ਼ਾ ਤਸਕਰਾਂ ਨੂੰ ਸਮਰਥਨ ਕਰਨ ਵਾਲਿਆਂ ਤੋਂ ਲੋਕ ਬਚਣ। ਪੰਜਾਬ ਵਿਚ ਯੁੱਧ ਨਸ਼ਿਆਂ ਵਿਰੁੱਧ ਨਾਲ ਵੱਡੀ ਕਾਮਯਾਬੀ ਮਿਲ ਰਹੀ ਹੈ।

ਹੋਰ ਪੜ੍ਹੋ 👉  ਪੰਜਾਬ ਸਰਕਾਰ ਵੱਲੋਂ ਨਗਰ ਨਿਗਮ/ਨਗਰ ਪਾਲਿਕਾ ਦੀਆਂ ਮੁੜ ਚੋਣਾਂ ਲਈ ਸਬੰਧਤ ਖੇਤਰਾਂ ਵਿੱਚ 28 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ

Leave a Reply

Your email address will not be published. Required fields are marked *