ਬਿਜਲੀ ਸਹੂਲਤ ਬਾਰੇ ਮੰਤਰੀ ਹਰਭਜਨ ਸਿੰਘ ETO ਦਾ ਵੱਡਾ ਬਿਆਨ 

ਚੰਡੀਗੜ੍ਹ, 29 ਮਾਰਚ (ਖਬ਼ਰ ਖਾਸ ਬਿਊਰੋ) :
ਅੱਜ ਚੰਡੀਗੜ੍ਹ ’ਚ ਬਿਜਲੀ ਸਹੂਲਤ ਬਾਰੇ ਮੰਤਰੀ ਹਰਭਜਨ ਸਿੰਘ ETO ਵੱਲੋਂ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਕਾਨਫ਼ਰੰਸ ਦੌਰਾਨ ਮੰਤਰੀ ਹਰਭਜਨ ਨੇ ਦੱਸਿਆ ਕਿ ‘ਆਪ’ ਸਰਕਾਰ ਨੇ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗੋਇੰਦਵਾਲ ਸਾਹਿਬ ਵਾਲਾ ਪਲਾਂਟ 1080 ਕਰੋੜ ’ਚ ਖ਼ਰੀਦਿਆ ਗਿਆ ਹੈ।  3 ਸਾਲਾਂ ਤੋਂ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਬੋਲੇ,ਸ੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ;7-ਮੈਂਬਰੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੈਨਲ ਨਾਲ ਮੀਟਿੰਗਾਂ ਕਰੇਗੀ

Leave a Reply

Your email address will not be published. Required fields are marked *