ਚੰਡੀਗੜ੍ਹ 7 ਅਪ੍ਰੈਲ ( ਖ਼ਬਰ ਖਾਸ ਬਿਊਰੋ)
ਖੁਫੀਆ ਵਿਭਾਗ ਦੇ ਏਡੀਜੀਪੀ ਆਰਕੇ ਜੈਸਵਾਲ ਨੂੰ ਹਟਾ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ‘ਤੇ ਪ੍ਰਵੀਨ ਕੁਮਾਰ ਸਿਨਹਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਜੈਸਵਾਲ ਨੂੰ ਇਸ ਵੇਲੇ ਕੋਈ ਪੋਸਟਿੰਗ ਨਹੀਂ ਦਿੱਤੀ ਗਈ ਹੈ ਅਤੇ ਪੀਕੇ ਸਿਨਹਾ ਨੂੰ ਤੁਰੰਤ ਏਡੀਜੀਪੀ ਇੰਟੈਲੀਜੈਂਸ ਵਜੋਂ ਚਾਰਜ ਸੰਭਾਲਣ ਲਈ ਕਿਹਾ ਗਿਆ ਹੈ।