ਈਡੀ ਵੱਲੋਂ ‘ਆਪ’ ਵਿਧਾਇਕ Kulwant Singh ਦੇ ਘਰ ਛਾਪੇਮਾਰੀ

ਮੁਹਾਲੀ 15 ਅਪ੍ਰੈਲ (ਖ਼ਬਰ ਖਾਸ ਬਿਊਰੋ)

ED raids AAP MLA Kulwant Singh’s house ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਅੱਜ ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕੁਲਵੰਤ ਸਿੰਘ ਦੇ ਨਵੇਂ ਘਰ ਸਮੇਤ ਪੰਜਾਬ ਭਰ ਵਿੱਚ ਉਨ੍ਹਾਂ ਨਾਲ ਜੁੜੇ ਵੱਖ-ਵੱਖ ਟਿਕਾਣਿਆਂ ’ਤੇ ਦਸਤਕ ਦਿੱਤੀ।

ਈਡੀ ਦੀ ਇਸ ਕਾਰਵਾਈ ਨੂੰ ਮਨੀ ਲਾਂਡਰਿੰਗ ਮਾਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਰੀਅਲ ਅਸਟੇਟ ਦੇ ਵੱਡੇ ਕਾਰੋਬਾਰੀ ਅਤੇ ਜੇਐਲਪੀਐਲ ਦੇ ਮਾਲਕ ਕੁਲਵੰਤ ਸਿੰਘ ਆਪਣੇ ਘਰ ਅਤੇ ਦਫ਼ਤਰ ਵਿੱਚ ਮੌਜੂਦ ਨਹੀਂ ਹਨ ਤੇ ਛਾਣਬੀਣ ਜਾਰੀ ਹੈ।

ਹੋਰ ਪੜ੍ਹੋ 👉  ਬੇਸਹਾਰਾ ਗਊਧਨ ਨੂੰ ਗਊਸ਼ਲਾਵਾਂ ’ਚ ਪਹੁੰਚਾਉਣ ਲਈ ਉਪਰਾਲੇ ਤੇਜ਼ ਕੀਤੇ ਜਾਣ - ਕੀਮਤੀ ਭਗਤ

Leave a Reply

Your email address will not be published. Required fields are marked *