ਜਸਟਿਸ ਬੀਆਰ ਗਵਈ ਦੇਸ਼ ਦੇ ਅਗਲੇ ਚੀਫ਼ ਜਸਟਿਸ ਹੋਣਗੇ!

ਨਵੀਂ ਦਿੱਲੀ, 16 ਅਪਰੈਲ (ਖਬਰ ਖਾਸ ਬਿਊਰੋ)

ਸੁਪਰੀਮ ਕੋਰਟ ਦੇ ਜਸਟਿਸ ਬੀ.ਆਰ. ਗਵਈ ਦੇਸ਼ ਦੇ ਅਗਲੇ ਚੀਫ਼ ਜਸਟਿਸ ਹੋਣਗੇ। ਸੁਪਰੀਮ ਕੋਰਟ ਨੇ ਅਗਲੇ ਸੀਜੇਆਈ ਵਜੋਂ ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਦੇ ਨਾਮ ਵਾਲੀ ਸਿਫ਼ਾਰਸ ਕਾਨੂੰਨ ਮੰਤਰਾਲੇ ਨੂੰ ਭੇਜ ਦਿੱਤੀ ਹੈ।

ਮੌਜੂਦਾ ਚੀਫ਼ ਜਸਟਿਸ ਸੰਜੀਵ ਖੰਨਾ ਦਾ ਛੇ ਮਹੀਨਿਆਂ ਤੇ ਦੋ ਦਿਨ ਦਾ ਕਾਰਜਕਾਲ ਅਗਲੇ ਸਾਲ 13 ਮਈ ਨੂੰ ਖ਼ਤਮ ਹੋ ਰਿਹਾ ਹੈ। -ਪੀਟੀਆਈ

ਹੋਰ ਪੜ੍ਹੋ 👉  ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ ਨੇ  ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

Leave a Reply

Your email address will not be published. Required fields are marked *