ਫਾਜ਼ਿਲਕਾ ’ਚ ਪੇਸ਼ੀ ‘ਤੇ ਆਏ ਨੌਜਵਾਨ ‘ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਮੌਕੇ ‘ਤੇ ਨੌਜਵਾਨ ਦੀ ਹੋਈ ਮੌਤ

ਫ਼ਾਜ਼ਿਲਕਾ  22 ਅਪ੍ਰੈਲ (ਖਬਰ ਖਾਸ ਬਿਊਰੋ)

ਫ਼ਾਜ਼ਿਲਕਾ ਜ਼ਿਲ੍ਹਾ ਅਦਾਲਤ ਦੇ ਬਾਹਰ ਗੋਲੀਆਂ ਚੱਲੀਆਂ ਹਨ। ਇਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਪੇਸ਼ੀ ਭੁਗਤ ਕੇ ਜਾ ਰਹੀਆਂ ਸਨ। ਇਸ ਦੌਰਾਨ ਕਾਰ ਅਤੇ ਮੋਟਰਸਾਈਕਲ ਸਵਾਰ ਕੁਝ ਲ਼ੋਕ ਗੱਡੀ ਵਿਚ ਟੱਕਰ ਮਾਰਦੇ ਹਨ ਅਤੇ ਗੋਲੀਆਂ ਚਲਾਈਆਂ ਜਾਂਦੀਆਂ ਹਨ, ਜਿਸ ਵਿਚ ਇਕ ਨੌਜਵਾਨ ਨੂੰ ਗੋਲ਼ੀ ਮਾਰ ਦਿੱਤੀ ਗਈ। ਮੌਕੇ ਉਤੇ ਪੁਲਿਸ ਦੇ ਆਲਾ ਅਧਿਕਾਰੀਆਂ ਨੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਪੜ੍ਹੋ 👉  ਨਸ਼ਾ ਮੁਕਤ ਪੰਜਾਬ ਲਈ ਕਿਸਾਨ ਅੰਦੋਲਨ ਦੀ ਤਰਜ਼ ਉਤੇ ਹੋਵੇ ਅੰਦੋਲਨ -ਹਰਸਿਮਰਤ ਬਾਦਲ

Leave a Reply

Your email address will not be published. Required fields are marked *