ਪਹਿਲਗਾਮ ਹਮਲੇ ਵਾਲੀ ਥਾਂ ’ਤੇ ਪੁੱਜੀ ਐਨ.ਆਈ.ਏ. ਦੀ ਟੀਮ

ਜੰਮੂ-ਕਸ਼ਮੀਰ 23 ਅਪਰੈਲ (ਖਬਰ ਖਾਸ ਬਿਊਰੋ)

ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੀ ਇਕ ਟੀਮ ਪਹਿਲਗਾਮ ਅੱਤਵਾਦੀ ਹਮਲੇ ਵਾਲੀ ਥਾਂ ’ਤੇ ਪਹੁੰਚ ਗਈ ਹੈ। ਇਹ ਟੀਮ ਜੰਮੂ-ਕਸ਼ਮੀਰ ਪੁਲਿਸ ਨੂੰ ਜਾਂਚ ਵਿਚ ਸਹਾਇਤਾ ਕਰੇਗੀ।

ਹੋਰ ਪੜ੍ਹੋ 👉  ਪੰਜਾਬ ‘ਤੇ ਵੱਧਦਾ ਕਰਜ਼ਾ ਚਿੰਤਾਜਨਕ, ਬੇਲਗਾਮ ਉਧਾਰੀ ਸੂਬੇ ਦੇ ਭਵਿੱਖ ਲਈ ਖਤਰਾ: ਕੇਵਲ ਸਿੰਘ ਢਿੱਲੋਂ

Leave a Reply

Your email address will not be published. Required fields are marked *