ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ, ਲੋਕ ਸੰਪਰਕ ਵਿਭਾਗ ‘ਚ 7 ਅਧਿਕਾਰੀਆਂ ਦੀ ਬਦਲੀ

ਚੰਡੀਗੜ੍ਹ 28 ਅਪ੍ਰੈਲ (ਖਬਰ ਖਾਸ ਬਿਊਰੋ)

ਪੰਜਾਬ ਪ੍ਰਸ਼ਾਸਨ ਵਿਚ ਫਿਰ ਵੱਡਾ ਫੇਰਬਦਲ ਕੀਤਾ ਗਿਆ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ ਲੋਕ ਸੰਪਰਕ ਵਿਭਾਗ ਵਿਚ 7 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ।

ਤਬਾਦਲੇ ਕੀਤੇ ਗਏ ਅਧਿਕਾਰੀਆਂ ਵਿਚ ਕਮਲਜੀਤ ਪਾਲ ਆਈ. ਪੀ. ਆਰ. ਓ., ਹਰਦੇਵ ਸਿੰਘ ਆਈ. ਪੀ. ਆਰ. ਓ., ਗੁਰਦੀਪ ਸਿੰਘ ਆਈ. ਪੀ. ਆਰ. ਓ., ਅਰੁਣ ਚੌਧਰੀ ਆਈ. ਪੀ. ਆਰ. ਓ, ਭੁਪਿੰਦਰ ਸਿੰਘ ਆਈ. ਪੀ. ਆਰ. ਓ., ਸਤਿੰਦਰ ਪਾਲ ਸਿੰਘ ਏ. ਪੀ. ਆਰ. ਓ., ਹਰਿੰਦਰ ਸਿੰਘ ਏ. ਪੀ. ਆਰ. ਓ. ਦੇ ਅਧਿਕਾਰੀ ਸ਼ਾਮਲ ਹਨ।

ਹੋਰ ਪੜ੍ਹੋ 👉  ਗੁਰੂ ਰਵਿਦਾਸ ਤੇ ਕਬੀਰ ਨੇ ਜਾਤ ਪਾਤ ਵਿਚ ਡੁੱਬ ਰਹੇ ਸਮਾਜ ਨੂੰ ਕ੍ਰਾਂਤੀਕਾਰੀ ਬਲ ਬਖ਼ਸ਼ਿਆ : ਕਰਨਲ ਪ੍ਰਿਥਵੀ ਰਾਜ ਕੁਮਾਰ

Leave a Reply

Your email address will not be published. Required fields are marked *