‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਵਾਗਤ- ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਕੀਤੇ ਨਿਯੁਕਤ

ਅੱਜ ਵੱਖ-ਵੱਖ ਵਿਭਾਗਾਂ ‘ਚ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰ ਨਿਯੁਕਤ ਕੀਤੇ ਗਏ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ‘ਰੰਗਲਾ ਪੰਜਾਬ’ ਟੀਮ ਵਿੱਚ ਤੁਹਾਡਾ ਸਵਾਗਤ ਹੈ। ਉਮੀਦ ਕਰਦੇ ਹਾਂ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਜ਼ਿੰਮੇਵਾਰੀਆਂ ਮਿਲਣਗੀਆਂ। ਪਿਆਰ ਅਤੇ ਵਿਸ਼ਵਾਸ ਬਣਾਈ ਰੱਖਿਓ।

ਹੋਰ ਪੜ੍ਹੋ 👉  ਦਿੱਲੀ ਤੋ ਅੱਜ ਪਹਿਲੀ ਫਲਾਈਟ ਪਹੁੰਚੀ ਹਲਵਾਰਾ ਏਅਰਪੋਰਟ, ਬਿੱਟੂ ਸਮੇਤ ਕਈ ਯਾਤਰੀ ਬਣੇ ਗਵਾਹ

Leave a Reply

Your email address will not be published. Required fields are marked *