ਸੁਤੰਤਰਤਾ ਦਿਵਸ ਮੌਕੇ 26 ਸ਼ਖਸੀਅਤਾਂ ਨੂੰ ਪੰਜਾਬ ਸਰਕਾਰ ਪ੍ਰਮਾਣ ਪੱਤਰ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ (ਖ਼ਬਰ ਖਾਸ ਬਿਊਰੋ)

ਪੰਜਾਬ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ 26 ਵੱਖ-ਵੱਖ ਸ਼ਖਸੀਅਤਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਸਨਮਾਨ ਕੀਤਾ ਜਾਵੇਗਾ।

ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖਸੀਅਤਾਂ ਵਿੱਚ ਅੰਮ੍ਰਿਤਸਰ ਤੋਂ ਡਾ. ਅਨੁਪਮਾ ਗੁਪਤਾ, ਰੂਪਨਗਰ ਤੋਂ ਮਾਸਟਰ ਤੇਗਬੀਰ ਸਿੰਘ, ਪਟਿਆਲਾ ਤੋਂ ਸ੍ਰੀ ਸਰੂਪਇੰਦਰ ਸਿੰਘ, ਹੁਸ਼ਿਆਰਪੁਰ ਤੋਂ ਸ੍ਰੀ ਰਤਨ ਲਾਲ ਸੋਨੀ, ਫਤਹਿਗੜ੍ਹ ਸਾਹਿਬ ਤੋਂ ਡਾ. ਹਿਤੇਂਦਰ ਸੂਰੀ, ਅੰਮ੍ਰਿਤਸਰ ਤੋਂ ਸ੍ਰੀ ਗੁਲਸ਼ਨ ਭਾਟੀਆ, ਮਲੇਰਕੋਟਲਾ ਤੋਂ ਸ੍ਰੀਮਤੀ ਰਿਫਤ ਵਹਾਬ, ਲੁਧਿਆਣਾ ਤੋਂ ਸ੍ਰੀਮਤੀ ਰਾਮਾ ਮੁੰਜਾਲ, ਹੁਸ਼ਿਆਰਪੁਰ ਤੋਂ ਸ੍ਰੀ ਬਲਦੇਵ ਕੁਮਾਰ, ਬਠਿੰਡਾ ਤੋਂ ਮਿਸ ਅਪੇਕਸ਼ਾ, ਪਟਿਆਲਾ ਤੋਂ ਸ੍ਰੀ ਗੁਲਜ਼ਾਰ ਸਿੰਘ ਪਟਿਆਲਵੀ, ਪਟਿਆਲਾ ਤੋਂ ਡਾ. ਬਲਦੇਵ ਸਿੰਘ, ਹੁਸ਼ਿਆਰਪੁਰ ਤੋਂ ਸ੍ਰੀ ਬਲਰਾਜ ਸਿੰਘ ਚੌਹਾਨ, ਜਲੰਧਰ ਤੋਂ ਡਾ. ਪਰਮਜੀਤ ਸਿੰਘ, ਲੁਧਿਆਣਾ ਤੋਂ ਮਾਸਟਰ ਯੁਵਰਾਜ ਸਿੰਘ ਚੌਹਾਨ, ਬਠਿੰਡਾ ਤੋਂ ਕ੍ਰਿਸ਼ਨ ਕੁਮਾਰ ਪਾਸਵਾਨ, ਅੰਮ੍ਰਿਤਸਰ ਤੋਂ ਸ੍ਰੀ ਰਾਜੀਵ ਮਦਾਨ, ਬਠਿੰਡਾ ਤੋਂ ਸ੍ਰੀ ਜਸਕਰਨ ਸਿੰਘ, ਹੁਸ਼ਿਆਰਪੁਰ ਤੋਂ ਡਾ. ਪਵਨ ਕੁਮਾਰ, ਹੁਸ਼ਿਆਰਪੁਰ ਤੋਂ ਡਾ. ਹਰਬੰਸ ਕੌਰ, ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ, ਹੁਸ਼ਿਆਰਪੁਰ ਤੋਂ ਡਾ. ਮਹਿਮਾ ਮਿਨਹਾਸ, ਹੁਸ਼ਿਆਰਪੁਰ ਤੋਂ ਮਿਸ ਨਿਸ਼ਾ ਰਾਣੀ, ਕੋਟਕਪੂਰਾ ਤੋਂ ਡਾ. ਪੀ.ਐਸ. ਬਰਾੜ, ਕੋਟਕਪੂਰਾ ਤੋਂ ਡਾ. ਰਵੀ ਬਾਂਸਲ ਅਤੇ ਜਲੰਧਰ ਤੋਂ ਅਭਿਨਵ ਸ਼ੂਰ ਸ਼ਾਮਲ ਹਨ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

Leave a Reply

Your email address will not be published. Required fields are marked *