ਭਾਰਤੀ ਸ਼ੇਅਰ ਬਾਜ਼ਾਰ ’ਚ ਮੰਦੀ: ਸੈਂਸੈਕਸ 845 ਅੰਕ ਡਿੱਗਿਆ ਤੇ ਨਿਫਟੀ ਵੀ ਹੇਠਾਂ ਆਇਆ

ਮੁੰਬਈ, 15 ਅਪਰੈਲ

ਅੱਜ ਭਾਰਤੀ ਸ਼ੇਅਰ ਬਾਜ਼ਾਰ ਵਿੱਚ ਮੰਦੀ ਦਾ ਦੌਰ ਰਿਹਾ। ਇਰਾਨ ਤੇ ਇਜ਼ਰਾਈਲ ਵਿਚਾਲੇ ਤਣਾਅ ਵਧਣ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰਾਂ ’ਤੇ ਸਾਫ਼ ਨਜ਼ਰ ਆਇਆ। ਸੈਂਸੈਕਸ 845.12 ਅੰਕ ਡਿੱਗ ਕੇ 73,399.78 ਅਤੇ ਨਿਫਟੀ 246.90 ਅੰਕਾਂ ਦੇ ਨੁਕਸਾਨ ਦੇ ਨਾਲ 22,272.50 ‘ਤੇ ਬੰਦ ਹੋਇਆ।

ਹੋਰ ਪੜ੍ਹੋ 👉  ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਮੁੱਖ ਸ਼ੂਟਰ ਫਤਿਹਗੜ੍ਹ ਸਾਹਿਬ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਕਾਬੂ; ਪਿਸਤੌਲ ਬਰਾਮਦ

Leave a Reply

Your email address will not be published. Required fields are marked *