ਚੰਡੀਗੜ੍ਹ , 13 ਜੂਨ: (ਖ਼ਬਰ ਖਾਸ ਬਿਊਰੋ)
ਤਾਜ਼ਾ ਹੋਈਆ ਲੋਕ ਸਭਾ ਚੋਣਾਂ ਵਿੱਚ ਸੰਗਰੂਰ ਤੋਂ ਚੋਣ ਜਿੱਤੇ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਮੰਤਰੀ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ।