Breaking News
ਵੈਲਿੰਗਟਨ/ਨਵੀਂ ਦਿੱਲੀ, 19 ਜੁਲਾਈ (ਖ਼ਬਰ ਖਾਸ ਬਿਊਰੋ)
ਇਸ ਦੌਰਾਨ ਭਾਰਤੀ ਏਅਰਲਾਈਨਾਂ ਨੇ ਵੀ ਉਨ੍ਹਾਂ ਦੇ ਸਿਸਟਮ ਪ੍ਰਭਾਵਿਤ ਹੋਣ ਬਾਰੇ ਦਾਅਵਾ ਕੀਤਾ ਹੈ। ਏਅਰਲਾਈਨਾਂ ਨੇ ਇਕ ਐੜਵਾਈਜ਼ਰੀ ਵਿਚ ਕਿਹਾ ਕਿ ਯਾਤਰੀ ਹਵਾਈ ਅੱੱਡਿਆਂ ’ਤੇ ਖੱਜਲ ਖੁਆਰੀ ਤੋਂ ਬਚਣ ਲਈ ਆਪਣੀਆਂ ਉਡਾਣਾਂ ਸਬੰਧੀ ਜਾਣਕਾਰੀ ਲਈ ਸਬੰਧਤ ਏਅਰਲਾਈਨਾਂ ਨਾਲ ਸੰਪਰਕ ਕਰਨ। ਉਧਰ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਉਹ ਮਾਈਕੋਸਾਫਟ ਦੇ ਸੰਪਰਕ ਵਿਚ ਹਨ। ਵੈਸ਼ਨਵ ਨੇ ਦਾਅਵਾ ਕੀਤਾ ਕਿ ਮਾਈਕਰੋਸਾਫਟ ਦੇ ਸਰਵਰ ਵਿਚ ਪਏ ਨੁਕਸ ਨਾਲ ਨੈਸ਼ਨਲ ਇਨਫਰਮੈਟਿਕਸ ਸੈਂਟਰ ਦੇ ਨੈੱਟਵਰਕ ਨੂੰ ਕੋਈ ਫਰਕ ਨਹੀਂ ਪਿਆ। ਇਸ ਦੌਰਾਨ ਐੱਸਬੀਆਈ ਤੇ ਨੈਸ਼ਨਲ ਸਟਾਕ ਐਕਸਚੈਂਜ ਨੇ ਦਾਅਵਾ ਕੀਤਾ ਹੈ ਕਿ ਮਾਈਕਰੋਸਾਫਟ ਦੇ ਤਕਨੀਕੀ ਨੁਕਸ ਨਾਲ ਉਨ੍ਹਾਂ ਦੇ ਕੰਮਕਾਜ ‘ਤੇ ਕੋਈ ਅਸਰ ਨਹੀਂ ਪਿਆ ਹੈ।
Your email address will not be published. Required fields are marked *
Comment *
Name *
Email *
Website
Save my name, email, and website in this browser for the next time I comment.