ਵੱਡਾ ਫੇਰਬਦਲ: ਆਈਪੀਐੱਸ ਅਤੇ ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 2 ਅਗਸਤ (ਖ਼ਬਰ ਖਾਸ ਬਿਊਰੋ)

ਪੰਜਾਬ ਪੁਲੀਸ ਵਿੱਚ ਅੱਜ ਇੱਕ ਵੱਡੇ ਫੇਰਬਦਲ ਤਹਿਤ 28 ਸੀਨੀਅਰ ਅਧਿਕਾਰੀਆਂ ਸਮੇਤ 14 ਐੱਸਐੱਸਪੀ‘ਜ਼ ਦੇ ਤਬਾਦਲੇ ਕੀਤੇ ਗਏ ਹਨ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਬਠਿੰਡਾ ਦੇ ਐਸਐਸਪੀ ਦੀਪਕ ਪਾਰਿਖ ਨੂੰ ਸੰਦੀਪ ਗਰਗ ਦੀ ਥਾਂ ਮੁਹਾਲੀ ਦਾ ਐੱਸਐੱਸਪੀ ਨਿਯੁਕਤ ਕੀਤਾ ਗਿਆ ਹੈ। ਗਰਗ ਨੂੰ ਏਆਈਜੀ ਇੰਟੈਲੀਜੈਂਸ-3 ਲਾਇਆ ਗਿਆ ਹੈ।

ਪੜ੍ਹੋ ਵੇਰਵੇ-
ਹੋਰ ਪੜ੍ਹੋ 👉  ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼: 35961 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

Leave a Reply

Your email address will not be published. Required fields are marked *