ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥
ਸਲੋਕੁ ਮਃ ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥ ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥ ਮਃ ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥ ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥