ਭਾਜਪਾ ਨੇ ਸੂਰਤ ਲੋਕ ਸਭਾ ਸੀਟ ਜਿੱਤੀ

ਅਹਿਮਦਾਬਾਦ, 22 ਅਪ੍ਰੈਲ (ਖ਼ਬਰ ਖਾਸ ਬਿਊਰੋ)

ਗੁਜਰਾਤ ਦੇ ਸੂਰਤ ਲੋਕ ਸਭਾ ਚੋਣ ਭਾਜਪਾ ਦੇ ਉਮੀਦਵਾਰ ਨੇ ਬਗ਼ੈਰ ਮੁਕਾਬਲਾ ਜਿੱਤ ਲਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬਾਕੀ ਸਾਰੇ ਉਮੀਦਵਾਰਾਂ ਦੇ ਨਾਂ ਵਾਪਸ ਲੈਣ ਨਾਲ ਭਾਜਪਾ ਦੇ ਮੁਕੇਸ਼ ਦਲਾਲ ਦਾ ਨਿਰਵਿਰੋਧ ਚੁਣੇ ਗਏ। ਵਰਨਣਯੋਗ ਹੈ ਚੋਣ ਅਧਿਕਾਰੀ ਨੇ ਇਥੋਂ ਕਾਂਗਰਸ ਉਮੀਦਵਾਰ ਦੇ ਕਾਗਜ਼ ਰੱਦ ਕਰ ਦਿੱਤੇ ਸਨ।

ਹੋਰ ਪੜ੍ਹੋ 👉  ਜ਼ਿਲ੍ਹਾ ਪੱਧਰੀ ਨੈਸ਼ਨਲ ਚਿਲਡਰਨਜ਼ ਸਾਇੰਸ ਕਾਂਗਰਸ- ਸਫ਼ਲਤਾਪੂਰਵਕ ਸੰਪੰਨ

Leave a Reply

Your email address will not be published. Required fields are marked *