ਮੁੱਖ ਮੰਤਰੀ ਵੱਲੋਂ ਸ਼ੇਖ ਹਸੀਨਾ ਨੂੰ ਤਾਨਾਸ਼ਾਹ ਕਹਿਣਾ ਨਿੰਦਣਯੋਗ: ਬਾਜਵਾ

ਚੰਡੀਗੜ੍ਹ, 6 ਅਗਸਤ (ਖ਼ਬਰ ਖਾਸ ਬਿਊਰੋ) ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੰਗਲਾਦੇਸ਼ ਦੀ…

ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ 1 ਅਗਸਤ (ਖ਼ਬਰ ਖਾਸ ਬਿਊਰੋ) ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ…

ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

ਖੇੜੀ (ਸੁਨਾਮ), 31 ਜੁਲਾਈ (ਖ਼ਬਰ ਖਾਸ ਬਿਊਰੋ) ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ…

MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ

ਚੰਡੀਗੜ੍ਹ 31 ਜੁਲਾਈ (ਖ਼ਬਰ ਖਾਸ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ…

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

ਚੰਡੀਗੜ੍ਹ, 30 ਜੁਲਾਈ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ…

ਅੰਮ੍ਰਿਤਪਾਲ ਦੀ ਨਜ਼ਰਬੰਦੀ ਵਧਾਉਣ ਖਿਲਾਫ਼ ਪਟੀਸ਼ਨ ਦਾਇਰ

ਚੰਡੀਗੜ੍ਹ 30 ਜੁਲਾਈ (ਖ਼ਬਰ ਖਾਸ ਬਿਊਰੋ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤ ਪਾਲ ਸਿੰਘ ਦੀ NSA…

ਕੇਂਦਰ ਜਾਣਬੁੱਝ ਕੇ ਸਿਹਤ ਸਹੂਲਤਾਂ ਦੇ ਇਕ ਹਜ਼ਾਰ ਕਰੋੜ ਦੇ ਫੰਡ ਜਾਰੀ ਨਹੀਂ ਕਰ ਰਿਹੈ-ਮੁੱਖ ਮੰਤਰੀ

ਚੰਡੀਗੜ੍ਹ, 28 ਜੁਲਾਈ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ‘ਤੇ…

ਰਾਜਪਾਲ ਦੀ ਇੱਛਾ ਕਿਉਂ ਰਹੇਗੀ ਅਧੂਰੀ ਤੇ ਕਿਉਂ ਦਿੱਤਾ ਸੀ ਅਸਤੀਫ਼ਾ, ਪੜ੍ਹੋ

ਚੰਡੀਗੜ੍ਹ,27 ਜੁਲਾਈ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦਾ…

ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ, ਮੁੱਖ ਮੰਤਰੀ ਦੀ ਵੱਡੀ ਸਿਆਸੀ ਭੁੱਲ

ਚੰਡੀਗੜ੍ਹ 26 ਜੁਲਾਈ, (ਖ਼ਬਰ ਖਾਸ ਬਿਊਰੋ) ਪੰਜਾਬ ਸਰਕਾਰ ਖਾਸਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਅਯੋਗ…

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਕਟਾਰੂਚੱਕ

ਚੰਡੀਗੜ੍ਹ, 24 ਜੁਲਾਈ (ਖ਼ਬਰ ਖਾਸ ਬਿਊਰੋ) ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ…

SC ਕਮਿਸ਼ਨ ਦੇ 5 ਮੈਂਬਰਾਂ ਲਈ ਮੰਗੀਆਂ ਅਰਜ਼ੀਆਂ

ਚੰਡੀਗੜ੍ਹ, 23 ਜੁਲਾਈ  (ਖਬਰ ਖਾਸ ਬਿਊਰੋ) ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ…

ਸਰਕਾਰ ਕਿਸਾਨ ਮਜ਼ਦੂਰ ਦੇ ਵਾਤਾਵਰਨ ਪੱਖੀ ਨੀਤੀ ਬਣਾਉਣ ਤੋਂ ਭੱਜਣ ਲੱਗੀ-ਉਗਰਾਹਾਂ

ਚੰਡੀਗੜ੍ਹ 21 ਜੁਲਾਈ ( ਖ਼ਬਰ ਖਾਸ ਬਿਊਰੋ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਪੰਜਾਬ ਸਰਕਾਰ ਵੱਲੋਂ ਬਦਲਵੀਆਂ…