ਸਿਕਓਰਟੀ ਲੈਣ ਲਈ ਕੰਗਣਾ ਨੇ ਕੀਤਾ ਡਰਾਮਾ !

ਕੰਗਨਾ ਦੇ ਥੱਪੜ ਕਾਂਡ – ਕੁਲਵਿੰਦਰ ਕੌਰ ਨੂੰ ਝੂਠੇ ਕੇਸ ‘ਚ ਫਸਾਇਆ ਗਿਆ, ਉਸ ਨੂੰ ਅਤੇ…

ਕਿਸਾਨਾਂ ਦੀ ਮਹਾਂਪੰਚਾਇਤ ਚ ਦਿੱਤਾ ਜਾਵੇਗਾ ਭਾਜਪਾ ਹਰਾਓ,ਕਾਰਪੋਰੇਟ ਭਜਾਓ ਦਾ ਹੋਕਾ

ਜਗਰਾਓਂ 20 ਮਈ ( ਖ਼ਬਰ ਖਾਸ ਬਿਊਰੋ) ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਜਗਰਾਓਂ ਦੀ…

ਕਿਸਾਨ ਝੋਨੇ ਦੀ PR126 ਤੇ PR 131 ਫਸਲ ਬੀਜਣ-ਖੇਤੀਬਾੜੀ ਯੂਨੀਵਰਸਿਟੀ

ਪੀ.ਏ.ਯੂ. ਨੇ ਝੋਨੇ ਦੀਆਂ ਕਿਸਮਾਂ ਪੀ ਆਰ 126 ਅਤੇ ਪੀ ਆਰ 131 ਦੀ ਕਾਸ਼ਤ ਲਈ ਕਿਸਾਨਾਂ…

ਭਾਜਪਾ ਦੇ ਉਮੀਦਵਾਰਾਂ ਦਾ ਘਿਰਾਓ ਨਹੀਂ ਕਰਦੇ ਕਿਸਾਨ ਸਿਰਫ਼ ਸਵਾਲ ਪੁੱਛਦੇ ਹਨ – ਡੱਲੇਵਾਲ

ਚੰਡੀਗੜ 23 ਅਪ੍ਰੈਲ, (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਜਪਾ ਦੇ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ  ਸਬੰਧੀ  ਸਪਸ਼ਟ ਕਰਦਿਆ ਕਿਹਾ ਕਿ ਕਿਸਾਨਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਨਹੀੰ ਕੀਤਾ ਜਾ ਰਿਹਾ ਬਲਕਿ ਉਨਾਂ ਨੂੰ ਸਵਾਲ ਪੁੱਛੇ ਜਾ ਰਹੇ ਹਨ।    ਲੋਕਤੰਤਰ ਵਿਚ ਹਰੇਕ ਵਿਅਕਤੀ ਨੂੰ ਆਪਣੇ ਨੁਮਾਇੰਦਿਆਂ, ਆਗੂਆਂ ਤੋਂ ਸਵਾਲ ਪੁੱਛਣ ਦਾ ਹੱਕਹੈ।ਡੱਲੇਵਾਲ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਕਿ ਕਿਸਾਨ ਘਿਰਾਓ ਕਰ ਰਹੇ ਹਨ, ਜਦਕਿ ਅਜਿਹਾ ਨਹੀਂ ਹੈ। ਡੱਲੇਵਾਲ ਨੇ ਕਿਹਾ ਕਿ ਉਨਾਂ’ਤੇ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਰਾਜਨੀਤਿਕ ਧਿਰਾਂ ਦੀ ਸ਼ਹਿ ‘ਤੇ ਉਹ ਸ਼ੰਭੂ ਬੈਰੀਅਰ ‘ਤੇ ਧਰਨੇ ਉਤੇ ਬੈਠੇ ਹਨ ਜਦਕਿ ਅਸਲੀਅਤ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਕੇ ਦਿੱਲੀ ਵਿਖੇ ਲੱਗਿਆ ਮੋਰਚਾ ਖਤਮ ਕਰਵਾਇਆ ਸੀ। ਉਨਾਂ ਕਿਹਾ ਕਿ ਅਸੀੰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਨੂੰ ਲਾਗੂ ਕਰ ਦਿੰਦੀ ਤਾਂ ਕਿਸਾਨਾਂ ਨੂੰ ਮੁੜ ਦਿੱਲੀ ਵਹੀਰਾਂ ਘੱਤਣ ਦੀ ਜਰੂਰਤ ਨਾ ਪੈਦੀ। ਉਨਾਂ ਦੋਸ਼ ਲਾਇਆ ਕਿ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਨਹੀਂ ਦਿੱਤਾ, ਭਾਰੀ ਬੈਰੀਗੇਡ ਲਾ ਕੇ ਕਿਸਾਨਾਂ ਨੂੰ ਸ਼ੂੰਭੂ ਬੈਰੀਅਰ ਤੇ ਰ ੋਕ ਦਿੱਤਾ। ਪੁਲਿਸ ਨੇ ਗੋਲੀਆਂ ਚਲਾਕੇ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰ ਦਿੱਤਾ…

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਖ਼ੁਦਕੁਸ਼ੀ ਕੀਤੀ

ਲਹਿਰਾਗਾਗਾ, 16 ਅਪਰੈਲ (khabarkhass) ਨੇੜਲੇ ਪਿੰਡ ਖੋਖਰ ਕਲਾਂ ਦੇ ਕਿਸਾਨ ਹਜ਼ਾਰਾ ਸਿੰਘ ਪੁੱਤਰ ਤਾਰਾ ਸਿੰਘ ਵਲੋਂ…