ਬੂਟਾ ਸਿੰਘ ਬੁਰਜ ਗਿੱਲ ਤੀਜੀ ਵਾਰ BKU ਡਕੌਂਦਾ ਦੇ ਪ੍ਰਧਾਨ ਬਣੇ

ਮਾਨਸਾ 21 ਅਗਸਤ (ਖ਼ਬਰ ਖਾਸ ਬਿਊਰੋ)  ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਹੋਏ ਡੈਲੀਗੇਟ ਇਜਲਾਸ ਵਿਚ ਬੂਟਾ…

ਨਵੇਂ ਫੌਜਦਾਰੀ ਕਾਨੂੰਨ ਰੱਦ ਕਰਨ ਲਈ ਪੰਜਾਬ ਭਰ ‘ਚ ਹੋਏ ਰੋਸ ਮੁਜ਼ਾਹਰੇ

ਚੰਡੀਗੜ੍ਹ 17 ਅਗਸਤ (ਖ਼ਬਰ ਖਾਸ ਬਿਊਰੋ ) ਲੋਕ ਸੰਘਰਸ਼ਾਂ ਨੂੰ ਕੁਚਲਣ ਅਤੇ ਸਾਮਰਾਜ ਪੱਖੀ ਨਿੱਜੀਕਰਨ, ਵਪਾਰੀਕਰਨ…

ਸੜਕੀ ਪ੍ਰੋਜੈਕਟਾਂ ਲਈ ਜ਼ਮੀਨ ਦਾ ਅਸਲ ਰੇਟ ਨਾ ਮਿਲਣਾ ਅਸਲ ਮੁੱਦਾ, ਕੇਂਦਰੀ ਹਕੂਮਤ ਦਾ ਪੈਂਤੜਾ ਗੁਮਰਾਹਕੁੰਨ -ਉਗਰਾਹਾਂ

ਚੰਡੀਗੜ੍ਹ 12 ਅਗਸਤ (ਖ਼ਬਰ ਖਾਸ ਬਿਊਰੋ) ਕੇਂਦਰੀ ਹਕੂਮਤ ਵੱਲੋਂ ਪੰਜਾਬ ਅੰਦਰਲੇ ਸੜਕੀ ਪ੍ਰੋਜੈਕਟਾਂ ਦੇ ਮਸਲੇ ਬਾਰੇ…

ਰਾਜੇਵਾਲ, ਚਲਾਕੀ ਤੇ ਹੋਰਨਾਂ ਖਿਲਾਫ਼ ਚੰਡੀਗੜ੍ਹ ਪੁਲਿਸ ਕੋਲ੍ਹ ਜਾਤੀ ਭੇਦਭਾਵ ਦੀ ਸ਼ਿਕਾਇਤ ਦਰਜ਼

ਚੰਡੀਗੜ੍ਹ 31 ਜੁਲਾਈ (ਖ਼ਬਰ ਖਾਸ ਬਿਊਰੋ) ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ, ਪਰਵਿੰਦਰ ਸਿੰਘ ਚਲਾਕੀ, ਗੁਰਬਿੰਦਰ ਸਿੰਘ…

ਸਰਕਾਰ ਕਿਸਾਨ ਮਜ਼ਦੂਰ ਦੇ ਵਾਤਾਵਰਨ ਪੱਖੀ ਨੀਤੀ ਬਣਾਉਣ ਤੋਂ ਭੱਜਣ ਲੱਗੀ-ਉਗਰਾਹਾਂ

ਚੰਡੀਗੜ੍ਹ 21 ਜੁਲਾਈ ( ਖ਼ਬਰ ਖਾਸ ਬਿਊਰੋ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਪੰਜਾਬ ਸਰਕਾਰ ਵੱਲੋਂ ਬਦਲਵੀਆਂ…

ਕਿਸਾਨਾਂ ਦੀ ਦੋ ਟੁੱਕ,ਰਸਤਾ ਖੁੱਲ੍ਹਿਆ ਤਾਂ ਜਾਵਾਂਗੇ ਦਿੱਲੀ

ਚੰਡੀਗੜ੍ਹ 16 ਜੁਲਾਈ (ਖ਼ਬਰ ਖਾਸ ਬਿਊਰੋ) ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਸੰਯੂਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ…

ਕਿਸਾਨਾਂ ਨੇ ਖਿੱਚੀ ਦਿੱਲੀ ਜਾਣ ਦੀ ਤਿਆਰੀ, ਪ੍ਰਤੀ ਘਰ ਦੋ ਵਿਅਕਤੀ ਤੇ ਟਰੈਕਟਰ ਲਿਆਉਣ ਦੀ ਅਪੀਲ

ਚੰਡੀਗੜ੍ਹ, 13 ਜੁਲਾਈ (ਖ਼ਬਰ ਖਾਸ ਬਿਊਰੋ) ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ…

BKU ਡਕੌਂਦਾ ਨੇ MSP ਸਵਾਮੀਨਾਥਨ ਦੀ ਰਿਪੋਰਟ ਅਨੁਸਾਰ ਮੰਗੀ

ਚੰਡੀਗੜ੍ਹ, 20 ਜੂਨ (ਖ਼ਬਰ ਖਾਸ ਬਿਊਰੋ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕੇਂਦਰ ਸਰਕਾਰ ਵੱਲੋਂ ਐਲਾਨੇ…

ਢੁੱਡੀਕੇ ਦੇ ਘਰ IB ਦਾ ਛਾਪਾ, ਕਈ ਕਿਸਾਨ ਨੇਤਾ ਘਰਾਂ ਚ ਨਜ਼ਰਬੰਦ

*ਆਈ ਬੀ ਦੀ ਛਾਪੇਮਾਰੀ ਫੈਡਰਲ ਕਾਨੂੰਨਾਂ ਦੀ ਸ਼ਰੇਆਮ ਉਲੰਘਣਾ* *ਭਾਜਪਾ ਆਗੂਆਂ ਦੀ ਪੰਜਾਬ ਫੇਰੀ ਮੌਕੇ ਕੇਂਦਰੀ…

ਕਿਸਾਨਾਂ ਦੀ ਮਹਾਂਪੰਚਾਇਤ ਚ ਦਿੱਤਾ ਜਾਵੇਗਾ ਭਾਜਪਾ ਹਰਾਓ,ਕਾਰਪੋਰੇਟ ਭਜਾਓ ਦਾ ਹੋਕਾ

ਜਗਰਾਓਂ 20 ਮਈ ( ਖ਼ਬਰ ਖਾਸ ਬਿਊਰੋ) ਅੱਜ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਜਗਰਾਓਂ ਦੀ…

ਕਿਸਾਨ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਗ੍ਰਿਫ਼ਤਾਰ, ਕਿਸਾਨ ਬੋਲੇ ਭਾਜਪਾ ਦਾ ਵਿਰੋਧ ਰਹੇਗਾ ਜਾਰੀ

ਚੰਡੀਗੜ੍ਹ 12 ਮਈ( ‌‌ਖ਼ਬਰ ਖਾਸ ਬਿਊਰੋ ) ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਦੀ…

ਭਾਜਪਾ ਦੇ ਉਮੀਦਵਾਰਾਂ ਦਾ ਘਿਰਾਓ ਨਹੀਂ ਕਰਦੇ ਕਿਸਾਨ ਸਿਰਫ਼ ਸਵਾਲ ਪੁੱਛਦੇ ਹਨ – ਡੱਲੇਵਾਲ

ਚੰਡੀਗੜ 23 ਅਪ੍ਰੈਲ, (ਖ਼ਬਰ ਖਾਸ ਬਿਊਰੋ) ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਭਾਜਪਾ ਦੇ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ  ਸਬੰਧੀ  ਸਪਸ਼ਟ ਕਰਦਿਆ ਕਿਹਾ ਕਿ ਕਿਸਾਨਾਂ ਵਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਨਹੀੰ ਕੀਤਾ ਜਾ ਰਿਹਾ ਬਲਕਿ ਉਨਾਂ ਨੂੰ ਸਵਾਲ ਪੁੱਛੇ ਜਾ ਰਹੇ ਹਨ।    ਲੋਕਤੰਤਰ ਵਿਚ ਹਰੇਕ ਵਿਅਕਤੀ ਨੂੰ ਆਪਣੇ ਨੁਮਾਇੰਦਿਆਂ, ਆਗੂਆਂ ਤੋਂ ਸਵਾਲ ਪੁੱਛਣ ਦਾ ਹੱਕਹੈ।ਡੱਲੇਵਾਲ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਕਿਸਾਨਾਂ ਨੂੰ ਬਦਨਾਮ ਕਰ ਰਹੀ ਹੈ ਕਿ ਕਿਸਾਨ ਘਿਰਾਓ ਕਰ ਰਹੇ ਹਨ, ਜਦਕਿ ਅਜਿਹਾ ਨਹੀਂ ਹੈ। ਡੱਲੇਵਾਲ ਨੇ ਕਿਹਾ ਕਿ ਉਨਾਂ’ਤੇ ਇਹ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਰਾਜਨੀਤਿਕ ਧਿਰਾਂ ਦੀ ਸ਼ਹਿ ‘ਤੇ ਉਹ ਸ਼ੰਭੂ ਬੈਰੀਅਰ ‘ਤੇ ਧਰਨੇ ਉਤੇ ਬੈਠੇ ਹਨ ਜਦਕਿ ਅਸਲੀਅਤ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨਕੇ ਦਿੱਲੀ ਵਿਖੇ ਲੱਗਿਆ ਮੋਰਚਾ ਖਤਮ ਕਰਵਾਇਆ ਸੀ। ਉਨਾਂ ਕਿਹਾ ਕਿ ਅਸੀੰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੀ ਮੰਗ ਕਰ ਰਹੇ ਹਨ। ਕਿਸਾਨ ਆਗੂ ਨੇ ਕਿਹਾ ਕਿ ਜੇਕਰ ਸਰਕਾਰ ਮੰਗਾਂ ਨੂੰ ਲਾਗੂ ਕਰ ਦਿੰਦੀ ਤਾਂ ਕਿਸਾਨਾਂ ਨੂੰ ਮੁੜ ਦਿੱਲੀ ਵਹੀਰਾਂ ਘੱਤਣ ਦੀ ਜਰੂਰਤ ਨਾ ਪੈਦੀ। ਉਨਾਂ ਦੋਸ਼ ਲਾਇਆ ਕਿ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਜਾਣ ਨਹੀਂ ਦਿੱਤਾ, ਭਾਰੀ ਬੈਰੀਗੇਡ ਲਾ ਕੇ ਕਿਸਾਨਾਂ ਨੂੰ ਸ਼ੂੰਭੂ ਬੈਰੀਅਰ ਤੇ ਰ ੋਕ ਦਿੱਤਾ। ਪੁਲਿਸ ਨੇ ਗੋਲੀਆਂ ਚਲਾਕੇ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਹੀਦ ਕਰ ਦਿੱਤਾ…