ਸੀਜ਼ਨ ਦੌਰਾਨ ਇੱਕ ਦਿਨ ਵਿੱਚ 12.83 ਲੱਖ ਮੀਟਰਕ ਟਨ ਕਣਕ ਦੀ ਹੋਈ ਰਿਕਾਰਡ ਆਮਦ; ਉਸੇ ਦਿਨ 12.47 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ

ਚੰਡੀਗੜ੍ਹ, 19 ਜੂਨ: (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ…