ਕੇਜਰੀਵਾਲ ਦੇ ਨਜ਼ਦੀਕੀ ਅਰਬਿੰਦ ਮੋਦੀ, ਵਿਤ ਵਿਭਾਗ ਪੰਜਾਬ ‘ਚ ਮੁੱਖ ਸਲਾਹਕਾਰ ਨਿਯੁਕਤ

ਚੰਡੀਗੜ੍ਹ 12 ਅਕਤੂਬਰ (ਖ਼ਬਰ ਖਾਸ ਬਿਊਰੋ) ਮੁੱਖ ਮੰਤਰੀ ਦੀ ਮੀਡੀਆ ਟੀਮ ਅਤੇ ਚਾਰ ਮੰਤਰੀਆਂ ਦੀ ਛੁੱਟੀ ਕੀਤੇ ਜਾਣ ਤੋਂ ਬਾਅਦ ਹੁਣ ਸਾਬਕਾ ਆਈਆਰਐੱਸ ਅਧਿਕਾਰੀ ਅਰਬਿੰਦ ਮੋਦੀ ਨੂੰ ਵਿੱਤ ਵਿਭਾਗ ’ਚ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਬਕਾਇਦਾ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।   ਨੋਟੀਫਿਕੇਸ਼ਨ ਅਨੁਸਾਰ ਅਰਬਿੰਦ ਮੋਦੀ ਆਨਰੇਰੀ, ਬਿਨਾਂ ਤਨਖਾਹ ਤੋਂ ਸੇਵਾਵਾਂ ਦੇਣਗੇ ਪਰ ਉਨ੍ਹਾਂ ਨੂੰ ਕੈਬਨਿਟ ਰੈਂਕ ਦਿੱਤਾ ਗਿਆ ਹੈ।  ਇਸੀ ਤਰਾਂ ਸੇਬੈਸਟੀਅਨ ਜੇਮਸ ਨੂੰ ਵਿੱਤੀ…